Breaking NewsD5 specialIndiaNewsTop News

ਯਮੁਨਾ ਐਕਸਪ੍ਰੈੱਸ-ਵੇਅ ਦਾ ਨਾਂ ਬਦਲਣ ’ਤੇ ਹੋ ਰਿਹਾ ਵਿਚਾਰ

ਨਵੀਂ ਦਿੱਲੀ: ਯੋਗੀ ਆਦਿੱਤਿਆਨਾਥ ਦੀ ਅਗਵਾਈ ਵਾਲੀ ਉਤਰ-ਪ੍ਰਦੇਸ਼ ਸਰਕਾਰ ਯਮੁਨਾ ਐਕਸਪ੍ਰੈੱਸ-ਵੇਅ ਦਾ ਨਾਂ ਬਦਲਣ ’ਤੇ ਵਿਚਾਰ ਕਰ ਰਹੀ ਹੈ।ਮਿਲੀ ਜਾਣਕਾਰੀ ਮੁਤਾਬਿਕ ਯੂ.ਪੀ. ਸਰਕਾਰ ਯਮੁਨਾ ਐਕਸਪ੍ਰੈੱਸ-ਵੇ ਨੂੰ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਨਾਂ ’ਤੇ ਰੱਖਣ ਬਾਰੇ ਸੋਚ ਰਹੀ ਹੈ।

ਕੇਜਰੀਵਾਲ ਨੇ ਕਰਤਾ CM ਚਿਹਰੇ ਦਾ ਐਲਾਨ! ਮੰਨ ਲਈ ਪੰਜਾਬ ਦੇ ਲੋਕਾਂ ਦੀ ਗੱਲ || D5 Channel Punjabi

ਸੂਤਰਾਂ ਮੁਤਾਬਕ ਮਿਲੀ ਜਾਣਕਾਰੀ ਅਨੁਸਾਰ ਥੋੜੇ ਦਿਨਾਂ ਵਿੱਚ ਹੋਣ ਵਾਲੇ ਜੇਵਰ ਏਅਰਪੋਰਟ ਦੇ ਭੂਮੀ ਪੂਜਨ ਦੌਰਾਨ ਇਸ ਸਬੰਧੀ ਐਲਾਨ ਕੀਤਾ ਜਾ ਸਕਦਾ ਹੈ, ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਨਵੰਬਰ ਨੂੰ ਜੇਵਰ ਆਉਣਗੇ, ਜਿਥੇ ਭਾਰਤ ਦੇ ਸਭ ਤੋਂ ਵੱਡੇ ਏਅਰਪੋਰਟ ਦਾ ਭੂਮੀ ਪੂਜਨ ਹੋਵੇਗਾ।ਇਸ ਦੌਰਾਨ ਪੀ.ਐੱਮ. ਮੋਦੀ ਰੈਲੀ ਨੂੰ ਵੀ ਸੰਬੋਧਨ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button