ਯੂਕਰੇਨ ‘ਚ ਫਸੇ ਪੰਜਾਬੀਆਂ ਦੀ ਮਦਦ ਲਈ ਅੱਗੇ ਆਏ ਭਗਵੰਤ ਮਾਨ
'ਆਪ' ਸੰਸਦ ਨੇ ਜਾਰੀ ਕੀਤਾ ਵਟਸਐੱਪ ਨੰਬਰ

‘ਆਪ’ ਸੰਸਦ ਨੇ ਜਾਰੀ ਕੀਤਾ ਵਟਸਐੱਪ ਨੰਬਰ
ਸਾਰੇ ਫਸੇ ਭਾਰਤੀਆਂ ਦੀ ਸੁਰੱਖਿਅਤ ਅਤੇ ਮੁਫ਼ਤ ਘਰ ਵਾਪਸੀ ਯਕੀਨੀ ਬਣਾਏ ਮੋਦੀ ਸਰਕਾਰ: ਭਗਵੰਤ ਮਾਨ
ਚੰਡੀਗੜ੍ਹ: ਸੰਗਰੂਰ ਤੋਂ ਸੰਸਦ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਅੱਜ ਯੂਕਰੇਨ ਵਿੱਚ ਫਸੇ ਪੰਜਾਬੀਆਂ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਲਈ ਇੱਕ ਵਟਸਐੱਪ ਨੰਬਰ 9877847778 ਜਾਰੀ ਕੀਤਾ ਹੈ ਜਿਸ ਨਾਲ ਲੋਕ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ। ਭਗਵੰਤ ਮਾਨ ਨੇ ਉਹਨਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ।
Ukraine ਤੇ Russia ਦੀ ਲੜਾਈ ਦਾ ਅਸਰ, ਭਾਰਤ ’ਚ ਵਧਣ ਲੱਗੀ ਮਹਿੰਗਾਈ, ਵਪਾਰੀਆਂ ਦਾ ਹੋ ਸਕਦਾ ਹੈ ਵੱਡਾ ਨੁਕਸਾਨ
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਵੱਖ- ਵੱਖ ਜ਼ਿਲਿਆਂ ਤੋਂ ਵਿਦਿਆਰਥੀ ਯੂਕਰੇਨ ਵਿੱਚ ਪੜ ਰਹੇ ਹਨ ਅਤੇ ਉਨਾਂ ਦੇ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਿਤ ਹਨ। ਰੂਸ ਵੱਲੋਂ ਯੂਕਰੇਨ ‘ਤੇ ਹਮਲੇ ਵਿੱਚ 18,000 ਤੋਂ ਵੀ ਵੱਧ ਭਾਰਤੀ ਲੋਕ ਫਸੇ ਹੋਏ ਹਨ ਜਿਹਨਾਂ ਵਿੱਚੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਨ। ਭਗਵੰਤ ਮਾਨ ਨੇ ਪਹਿਲਾ ਵੀ ਮੋਦੀ ਸਰਕਾਰ ਕੋਲੋਂ ਮੰਗ ਕੀਤੀ ਸੀ ਕਿ ਉਹ ਯੂਕਰੇਨ ਵਿੱਚ ਫਸੇ ਸਾਰੇ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਸੁਰੱਖਿਅਤ ਵਾਪਿਸ ਲਿਆਉਣ।
Bhagwant Mann said that students from different districts of Punjab were studying in Ukraine and their parents were concerned about the safety of their children. Russia’s invasion of Ukraine has left more than 18,000 Indians stranded, and most of them are students. Bhagwant Mann had earlier demanded from the Modi government to bring back all the students stranded in Ukraine free and safe.
Political Battle : Russia-Ukraine ਨੇ ਮਚਾਈ ਤਬਾਹੀ! Majithia ’ਤੇ ਵੱਡਾ ਫੈਸਲਾ? | Russia-Ukrain Conflict
ਭਗਵੰਤ ਮਾਨ ਨੇ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਦਾ ਰਵਈਆ ਨਿਰਾਸ਼ ਕਰਨ ਵਾਲਾ ਹੈ, ਪਹਿਲਾਂ ਮਾਪਿਆਂ ਵੱਲੋਂ ਅੰਬੈਸੀ ਦਾ ਸਹਿਯੋਗ ਨਾ ਮਿਲਣ ਦੀਆਂ ਸ਼ਿਕਾਇਤਾਂ ਅਤੇ ਫਿਰ ਪ੍ਰਾਈਵੇਟ ਏਅਰਲਾਈਨਜ਼ ਵੱਲੋਂ ਏਅਰ ਟਿਕਟਾਂ ਦੇ ਤਿੰਨ-ਗੁਣਾਂ ਕਿਰਾਏ ਕਾਰਨ ਅੱਜ ਐਨੀ ਵੱਡੀ ਗਿਣਤੀ ਵਿੱਚ ਭਾਰਤੀ ਉੱਥੇ ਫਸੇ ਹੋਏ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.