Breaking NewsD5 specialNewsPunjab

ਯੂ.ਪੀ ਬਿਹਾਰ ਵਾਲੇ ਕੰਮ ਹੁਣ ਪੰਜਾਬ ‘ਚ ਵੀ ਹੋਣ ਲੱਗੇ, ਦੇਖੋ LIVE ਤਸਵੀਰਾਂ (ਵੀਡੀਓ)

ਤਰਨ ਤਾਰਨ : ਤਰਨ ਤਾਰਨ ਦੇ ਭੀੜ ਭੜੱਕੇ ਵਾਲੇ ਬਜ਼ਾਰ ਸਰਾਫਾ ਵਿੱਚ ਉਸ ਸਮੇਂ ਦਹਿਸਤ ਦਾ ਮਾਹੌਲ ਪੈਦਾ ਹੋ ਗਿਆ। ਜਦੋਂ ਲੁੱਟ ਦੀ ਨੀਯਤ ਨਾਲ ਆਏ ਲੁਟੇਰਿਆਂ ਨੇ ਸੁਨਿਆਰੇ ਨੂੰ ਗੋਲੀ ਮਾਰ ਦਿੱਤੀ, ਦੱਸਿਆ ਜਾਂਦਾ ਹੈ ਕਿ ਜਦੋ ਲੁਟੇਰਿਆਂ ਨੇ ਸੁਨਿਆਰੇ ਦੇ ਗੋਲੀ ਮਾਰੀ ਤਾਂ ਲੋਕਾਂ ਵਲੋਂ ਲੁਟੇਰਿਆਂ ਉਤੇ ਹਮਲਾ ਕਰ ਦਿੱਤਾ। ਜਿਸ ਕਾਰਨ 3 ਲੁਟੇਰੇ ਭੱਜ ਗਏ ਜਦਕਿ ਇਕ ਲੁਟੇਰਾ ਲੋਕਾਂ ਨੇ ਕਾਬੂ ਕਰ ਲਿਆ, ਜਿਸ ਤੋਂ ਬਾਅਦ ਜ਼ਖ਼ਮੀ ਹਾਲਤ ‘ਚ ਸੁਨਿਆਰੇ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।

Read Also ਬਿਹਾਰ ਤੋਂ ਬਾਅਦ ਯੂਪੀ ‘ਚ ਮੁਰਝਾਇਆ ਭਾਜਪਾ ਦਾ ‘ਕਮਲ’

ਉਧਰ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਤੇ ਪਹੁੰਚੇ ਪੁਲਿਸ ਨੇ ਕਾਬੂ ਕੀਤੇ ਗਏ ਲੁਟੇਰੇ ਨੂੰ ਹਿਰਾਸਤ ‘ਚ ਲੈ ਕੇ ਬਾਕੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਸੁਨਿਆਰੇ ਦੀ ਹਾਲਾਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ ਪਰ ਦਿਨ ਦਿਹਾੜੇ ਵਾਪਰੀ ਇਸ ਘਟਨਾ ਤੋਂ ਸਾਫ ਪਤਾ ਲੱਗ ਰਿਹਾ ਹੈ ਕਿ ਇਨ੍ਹਾਂ ਲੁਟੇਰਿਆਂ ਨੂੰ ਪੁਲਿਸ ਦਾ ਕੋਈ ਖੌਫ ਨਹੀਂ ਜੋ ਸ਼ਰੇਆਮ ਇਸ ਘਟਨਾ ਨੂੰ ਅੰਜਾਮ ਦੇ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button