Breaking NewsD5 specialIndiaNewsPoliticsPunjab

ਰਣਜੀਤ ਸਿੰਘ ਬ੍ਰਹਮਪੁਰਾ ਨੇ ਬਾਦਲਾਂ ਦੀ ਬੋਲਤੀ ਕੀਤੀ ਬੰਦ

ਤਰਨਤਾਰਨ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ‘ਲੋਕ ਬਚਾਓ-ਪੰਜਾਬ ਬਚਾਓ’ ਦੇ ਨਾਅਰੇ ਹੇਠ ਪਿੰਡ ਠੱਠੀਆਂ ਮਹੰਤਾਂ ਵਿਖੇ ਬੀਤੇ ਦਿਨ ਜ਼ਿਲਾ ਪੱਧਰੀ ਰੈਲੀ ਦਾ ਆਯੋਜਨ ਕੀਤਾ ਗਿਆ।

ਬ੍ਰਹਮਪੁਰਾ ਨੇ ਬਾਦਲਾਂ ਨੂੰ ਬੱਸ ਇਕ ਗ਼ਾਲ ਨੀ ਕੱਢੀ, 82 ਦੀ ਉਮਰ ‘ਚ 28 ਵਾਲੀ ਬੜ੍ਹਕ | Brahampura Vs Badal

ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਤੇ ਸਾਬਕਾ ਮੈਂਬਰ ਪਾਰਲੀਮੈਂਟ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਅਕਾਲੀ ਦਲ ਦੀ ਭਾਰੀ ਹਾਰ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਡੇਰਾ ਸਿਰਸਾ ਮੁਖੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੁਆਫੀ ਵਰਗੇ ਹੋਰ ਕਈ ਕਾਰਨਾਂ ਕਰ ਕੇ ਹੋਈ ਹੈ।

Aap | Punjab | Big News | Senior Congress Leader Will Join Aap !

ਰਣਜੀਤ ਸਿੰਘ ਬ੍ਰਹਮਪੁਰਾ ਨੇ ਅਕਾਲੀਦਲ ਦਲ ਤੇ ਵਰਦਿਆਂ ਉਨ੍ਹਾਂ ਦੇ ਰਾਜ਼ ਖੋਲ੍ਹੇ ਹਨ। ਉਨ੍ਹਾਂ ਨੇ ਸੁਖਬੀਰ ਬਾਦਲ ਤੇ ਮਜੀਠੀਆ ਤੇ ਤੰਜ਼ ਕਸਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button