Breaking NewsD5 specialNewsPunjabTop News

ਰਵਨੀਤ ਬਿੱਟੂ ਨੇ ਮੰਨਿਆ – ਪੰਜਾਬ ਕਾਂਗਰਸ ‘ਚ ਗੁੱਟਬਾਜ਼ੀ ਸਿਖਰ ‘ਤੇ

ਲੁਧਿਆਣਾ : ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸਵੀਕਾਰ ਕੀਤਾ ਕਿ ਪੰਜਾਬ ਕਾਂਗਰਸ ‘ਚ ਗੁੱਟਬਾਜੀ ਸਿਖਰ ‘ਤੇ ਹੈ ਅਤੇ ਇਹ ਉਨ੍ਹਾਂ ਦੇ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਕਿਹਾ ਕਿ ਗੁਟਬਾਜ਼ੀ ਨੂੰ ਕਿਵੇਂ ਦੂਰ ਕਰਨਾ ਹੈ, ਇਸ ਮੁੱਦੇ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ਼ ਹਰੀਸ਼ ਰਾਵਤ ਦੇਖਣ।

ਦਿੱਲੀ ਕਮੇਟੀ ਚੋਣਾਂ, ਵੋਟਾਂ ਦੀ ਗਿਣਤੀ ਸ਼ੁਰੂ, ਆਉਣਗੇ ਨਤੀਜੇ | D5 Channel Punjabi

ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ 3 ਰੁਪਏ ਯੂਨਿਟ ਬਿਜਲੀ ਦੇਣ ਦੇ ਬਿਆਨ ਸਬੰਧੀ ਪੁੱਛੇ ਗਏ ਸਵਾਲ ‘ਤੇ ਬਿੱਟੂ ਨੇ ਕਿਹਾ ਕਿ ਉਹ ਸਿੱਧੂ ਦੇ ਮੁੱਦੇ ‘ਤੇ ਕੋਈ ਗੱਲ ਨਹੀਂ ਕਰਨਾ ਚਾਹੁੰਦੇ। ਇੰਨਾ ਜ਼ਰੂਰ ਹੈ ਆਪਣੇ 5 ਸਾਲ ਦੇ ਕਾਰਜਕਾਲ ‘ਚ ਪੰਜਾਬ ਕਾਂਗਰਸ ਨੇ ਜੋ ਕੀਤਾ, ਉਸਦੇ ਨਤੀਜ਼ੇ 2022 ਵਿੱਚ ਸਾਹਮਣੇ ਹੋਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button