Breaking NewsD5 specialNewsPunjabTop News

ਰਵੀ ਸਿੰਘ ਖਾਲਸਾ ਏਡ ਦਾ Twitter ਅਕਾਊਂਟ ਹੋਇਆ ਬੈਨ

ਚੰਡੀਗੜ੍ਹ: ਖਾਲਸਾ ਏਡ ਦੇ ਰਵੀ ਸਿੰਘ ਦਾ ਟਵਿਟਰ ਅਕਾਊਂਟ ਬੈਨ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਖੁਦ ਰਵੀ ਸਿੰਘ ਨੇ ਆਪਣੇ ਫੇਸਬੁੱਕ ‘ਤੇ ਇਕ ਪੋਸਟ ਸ਼ੇਅਰ ਕਰਕੇ ਦਿੱਤੀ ਹੈ। ਉਨ੍ਹਾਂ ਲਿਖਿਆ, ”ਮੇਰਾ ਟਵਿੱਟਰ ਅਕਾਊਂਟ ਭਾਰਤ ‘ਚ ਬੈਨ ਕਰ ਦਿੱਤਾ ਗਿਆ ਹੈ।

Simarjit Singh Bains ਨੂੰ Police ਨੇ ਕੀਤਾ Arrest! ਕਾਫ਼ੀ ਸਮੇਂ ਤੋਂ ਸੀ ਭਗੌੜਾ | D5 Channel Punjabi

ਇਹ ਹੈ ਭਾਜਪਾ ਦੇ ਰਾਜ ਵਿੱਚ ਲੋਕਤੰਤਰ ਦਾ ਅਸਲੀ ਚਿਹਰਾ। ਸਿੱਖ ਸੋਸ਼ਲ ਮੀਡੀਆ ਖਾਤਿਆਂ ‘ਤੇ ਪਾਬੰਦੀ ਲਗਾਉਣਾ ਸਾਨੂੰ ਆਪਣੀ ਆਵਾਜ਼ ਬੁਲੰਦ ਕਰਨ ਤੋਂ ਨਹੀਂ ਰੋਕੇਗਾ!

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button