Breaking NewsD5 specialIndiaNewsTop News

ਰਾਂਚੀ ‘ਚ ਇੰਟਰਨੈੱਟ ਸੇਵਾਵਾਂ ਬਹਾਲ

ਝਾਰਖੰਡ : ਰਾਂਚੀ ਵਿੱਚ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਹਨ। ਮੁਅੱਤਲ ਕੀਤੇ ਬੀ.ਜੇ.ਪੀ. ਆਗੂ ਨੂਪੁਰ ਸ਼ਰਮਾ ਨੇ ਵਿਵਾਦਿਤ ਟਿੱਪਣੀ ਕੀਤੀ ਸੀ ਜਿਸ ਨੂੰ ਲੈ ਕੇ ਵਿਰੋਧ ਹਿੰਸਾ ਹੋਈ। ਵਿਰੋਧ ਹਿੰਸਕ ਹੋਣ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਨੇ 10 ਜੂਨ ਨੂੰ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਸਨ ਜਿਸ ਤੋਂ ਬਾਅਦ ਅੱਜ ਇੰਟਰਨੈੱਟ ਸੇਵਾਵਾਂ ਬਹਾਲ ਹੋ ਗਈਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button