PunjabTop News

ਰਾਜਪਾਲ ਦੇ ਇਨਕਾਰ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ

ਜਾਬ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਲੋਂ ਬਜਟ ਇਜਲਾਸ ਸੱਦਣ ਦੀ ਇਜਾਜ਼ਤ ਨਾ ਦੇਣ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਸੁਣਵਾਈ ਲਈ ਸਹਿਮਤ ਹੋ ਗਿਆ ਹੈ। ਸੁਪਰੀਮ ਕੋਰਟ ਅੱਜ ਬਾਅਦ ਦੁਪਹਿਰ 3.50 ਵਜੇ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗਾ।ਸੰਸਦ ਮੈਂਬਰ ਰਾਘਵ ਚੱਢਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਉਣ ਲਈ ਰਾਜਪਾਲ ਦੇ ਇਨਕਾਰ ਦੇ ਮੁੱਦੇ ‘ਤੇ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਪਾਈ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਬਾਅਦ ਦੁਪਹਿਰ 3:50 ਵਜੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button