Breaking NewsD5 specialNewsPunjabTop News

ਰਾਜਭਵਨ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਨਵਜੋਤ ਸਿੱਧੂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ 

ਚੰਡੀਗੜ੍ਹ : ਰਾਜਭਵਨ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ ਲੈ ਲਿਆ ਹੈ। ਦੱਸ ਦਈਏ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਵਾਪਰੀ ਘਟਨਾ ਤੋਂ ਬਾਅਦ ਰਾਜਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।

🔴LIVE🔴UP ਘਟਨਾ ‘ਤੇ ਤਾਜ਼ਾ UPDATE, ਇੱਕਠੇ ਹੋਏ ਕਿਸਾਨ, ਮੌਕੇ ਦੀਆਂ ਤਸਵੀਰਾਂ

ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਗਵਰਨਰ ਹਾਊਸ, ਚੰਡੀਗੜ੍ਹ ਦੇ ਬਾਹਰ ਧਰਨਾ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਧਰਨਾ ਪ੍ਰਦਰਸ਼ਨ ਇੱਥੇ ਸ਼ੁਰੂ ਕਰ ਦਿੱਤਾ ਗਿਆ ਹੈ। ਪ੍ਰਿਯੰਕਾ ਗਾਂਧੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵੀ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button