Breaking NewsD5 specialIndiaNewsTop News

ਰਾਜਸਥਾਨ ਸਰਕਾਰ ਦਾ ਵੱਡਾ ਫੈਸਲਾ : ਹਰਿਆਣਾ ਸਮੇਤ ਇਨ੍ਹਾਂ ਰਾਜਾਂ ਤੋਂ ਆਉਣ ਵਾਲਿਆਂ ਨੂੰ ਦਿਖਾਉਣੀ ਹੋਵੇਗੀ ਕੋਰੋਨਾ ਰਿਪੋਰਟ

ਰਾਜਸਥਾਨ : ਕੋਰੋਨਾ ਵਾਇਰਸ ਮਹਾਂਮਾਰੀ ਇੱਕ ਵਾਰ ਫਿਰ ਤੋਂ ਲੋਕਾਂ ‘ਚ ਤਬਾਹੀ ਮਚਾ ਰਹੀ ਹੈ। ਇਸ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਰਾਜਸਥਾਨ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਜਾਣਕਾਰੀ ਲਈ ਦੱਸ ਦਈਏ ਕਿ ਰਾਜਸਥਾਨ ਸਰਕਾਰ ਨੇ ਕੁੱਝ ਰਾਜ ਤੋਂ ਆਉਣ ਵਾਲੇ ਲੋਕਾਂ ਲਈ ਕੋਰੋਨਾ ਟੈਸਟ ਰਿਪੋਰਟ ਦਿਖਾਉਣਾ ਜ਼ਰੂਰੀ ਕਰ ਦਿੱਤਾ ਹੈ।

ਪ੍ਰਧਾਨ ਮੰਤਰੀ ਕਰੇਗਾ ਕਿਸਾਨਾਂ ਨਾਲ ਮੀਟਿੰਗ?ਰੋਡ ਬੰਦ ਕਰਨ ਤੋਂ ਬਾਅਦ ਝੁਕੀ ਕੇਂਦਰ ਸਰਕਾਰ!

ਇਸ ਵਿਚ ਰਾਜਸਥਾਨ ਸਰਕਾਰ ਨੇ ਗੁਜਰਾਤ, ਮੱਧ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਤੋਂ ਆਉਣ ਵਾਲੇ ਲੋਕਾਂ ਲਈ ਰਾਜਸਥਾਨ ਵਿਚ ਦਾਖਲ ਹੋਣ ‘ਤੇ ਕੋਵਿਡ RT – PCR ਟੈਸਟ ਦੀ ਰਿਪੋਰਟ ਦਿਖਾਉਣਾ ਲਾਜ਼ਮੀ ਕਰ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button