Breaking NewsD5 specialIndiaNewsPunjabTop News

ਰਾਜਾਸਾਂਸੀ ਹਵਾਈ ਅੱਡੇ ਪਹੁੰਚੇ ਅਰਵਿੰਦ ਕੇਜਰੀਵਾਲ , ਭਗਵੰਤ ਮਾਨ ਤੇ ਰਾਘਵ ਚੱਢਾ ਸਮੇਤ ਹੋਰਨਾਂ ਨੇ ਕੀਤਾ ਭਰਵਾਂ ਸਵਾਗਤ

ਨਵੀਂ ਦਿਲੀ/ਅੰਮ੍ਰਿਤਸਰ : 10 ਮਾਰਚ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੇਲਾਨੇ ਗਏ ਹਨ। ਜਿਸ ‘ਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਹੋਈ ਹੈ।

ਕਾਂਗਰਸੀਆਂ ਨੇ ਘੇਰਿਆ Sidhu! DGP ਨੂੰ ਦਿੱਤੇ ਆਰਡਰ,Bhagwant Maan ਦਿਖਾਊ ਆਪਣੀ ਤਾਕਤ! AAP Roadshow

ਜਿੱਤ ਉਪਰੰਤ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਅਤੇ ਅੰਮ੍ਰਿਤਸਰ ਵਿਖੇ ਧੰਨਵਾਦੀ ਰੋਡ ਸ਼ੋਅ ਕਰਨ ਪਹੁੰਚੇ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚਣ ਤੇ ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ, ਇੰਚਾਰਜ ਜਰਨੈਲ ਸਿੰਘ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਅਮਨ ਅਰੋੜਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਮੀਤ ਹੇਅਰ, ਵਿਧਾਇਕ ਕੁਲਵੰਤ ਸਿੰਘ ਬਾਜੀਗਰ, ਵਿਧਾਇਕ ਸਰਵਜੀਤ ਕੌਰ ਮਾਣੂੰਕੇ ਸਮੇਤ ਹੋਰਨਾਂ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button