
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ੋਸ਼ਲ ਨੈਟਵਰਕਿੰਗ ਸਾਇਟ ‘ਤੇ ਇਕ ਪੋਸਟ ਪਾ ਕੇ ਵਾਰਿਸ ਪੰਜਾਬ ਦੇ ਮੁਖੀ ਅੰਮਿ੍ਤਪਾਲ ਸਿੰਘ ਨੂੰ ਹਥਿਆਰਾਂ ਦਾ ਪ੍ਰਦਰਸ਼ਿਤ ਕਰਨ ਨੂੰ ਲੈ ਕੇ ਕਿਹਾ “ਅਸੀਂ ਨੌਜਵਾਨਾਂ ਨੂੰ ਅੰਮ੍ਰਿਤ ਛਕਾ ਕੇ ਉਨ੍ਹਾਂ ਨੂੰ ਸਿੱਖੀ ਦੇ ਨੇੜੇ ਲਿਆਉਣ ਦਾ ਸੁਆਗਤ ਅਤੇ ਪ੍ਰਸ਼ੰਸਾ ਕਰਦੇ ਹਾਂ। ਤੁਹਾਨੂੰ ਗੁਰੂਆਂ ਦਾ ਵਾਸਤਾ ਹੈ ਕਿ ਇਨ੍ਹਾਂ ਹਥਿਆਰਾਂ ਨੂੰ ਉਤਸ਼ਾਹਿਤ ਨਾ ਕੀਤਾ ਜਾਵੇ, ਜੋ ਕਿ ਅੰਤ ਵਿੱਚ ਹਿੰਸਾ ਦਾ ਕਾਰਨ ਬਣਦੇ ਹਨ। ਅਸੀਂ ਇਸ ਦੀ ਪਹਿਲਾਂ ਹੀ ਭਾਰੀ ਕੀਮਤ ਚੁਕਾ ਚੁੱਕੇ ਹਾਂ। ਉਹ ਭਿਆਨਕ ਯਾਦਾਂ ਅੱਜ ਵੀ ਸਾਨੂੰ ਸਤਾਉਂਦੀਆਂ ਹਨ। ਕਿਰਪਾ ਕਰਕੇ ਪੰਜਾਬ ਨੂੰ ਮੁੜ ਕਾਲੇ ਦੌਰ ਵਿੱਚ ਨਾ ਧੱਕਿਆ ਜਾਵੇ।”
We welcome & appreciate baptising youth & bringing them close to Sikhi, but for Gurus’ sake don’t promote weapons which will eventually lead to violence.
We have already paid heavy price. Those horrible memories are still haunting us. Please don’t push Punjab again into dark era. pic.twitter.com/JUFSL76Lq7— Amarinder Singh Raja Warring (@RajaBrar_INC) November 21, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.