ਰਾਜਾ ਵੜਿੰਗ ਦੀ ਰਾਹ ‘ਤੇ ਤੁਰਿਆ ਬਿਕਰਮ ਮਜੀਠੀਆ ! (ਵੀਡੀਓ)
ਮਾਨਸਾ : ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਪੰਜ ਮੈਂਬਰੀ ਉੱਚ-ਪੱਧਰੀ ਵਿਸ਼ੇਸ਼ ਜਾਂਚ ਟੀਮ ਵਲੋਂ ਫਰੀਦਕੋਟ ਦੀ ਅਦਾਲਤ ‘ਚ ਪਿਛਲੇ ਹਫਤੇ 792 ਪੰਨਿਆਂ ਦਾ ਚਲਾਨ ਪੇਸ਼ ਕੀਤਾ ਗਿਆ ਹੈ। ਜਿਸ ‘ਚ ਕਿਸੇ ਵੀ ਅਕਾਲੀ ਆਗੂ ਦੇ ਦੋਸ਼ੀ ਹੋਣ ਦਾ ਜ਼ਿਕਰ ਨਹੀਂ ਪਾਇਆ ਗਿਆ।
Read Also ਇਕ ਹੋਰ ਮੁੰਡੇ ਨੇ ਕਰਤੀ ਰਾਜਾ ਵੜਿੰਗ ਦੀ ਬੇਇੱਜ਼ਤੀ ? ਭਾਸ਼ਣ ਦਿੰਦੇ ਦਾ ਖੋਹ ਲਿਆ ਮਾਇਕ
ਮੀਡੀਆ ‘ਚ ਆਈਆਂ ਖਬਰਾਂ ਮੁਤਾਬਕ ਇਹ ਦਾਅਵਾ ਕੀਤਾ ਗਿਆ ਹੈ ਕਿ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਅਕਾਲੀ ਦਲ ਲੀਡਰਸ਼ਿਪ ਨੂੰ ਕਲੀਨ ਚਿੱਟ ਮਿਲ ਗਈ ਹੈ। ਇਸ ਮਾਮਲੇ ‘ਚ ਪੁਲਿਸ ਅਧਿਕਾਰੀਆਂ ‘ਤੇ ਗੋਲੀਕਾਂਡ ਦੀ ਸਾਜਿਸ਼ ਰਚਣ ਅਤੇ ਤੱਥਾਂ ਨੂੰ ਲੁਕਾਉਣ ਦਾ ਇਲਜ਼ਾਮ ਹੈ। ਇਸ ‘ਤੇ ਅਕਾਲੀ ਦਲ ਆਗੂ ਬਿਕਰਮ ਮਜੀਠੀਆ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕਾਂਗਰਸ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਆੜ ‘ਚ ਅਕਾਲੀ ਦਲ ਨੂੰ ਬਦਨਾਮ ਕਰਨਾ ਚਾਹੁੰਦੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.