ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਦਾ ਨੋਟਿਸ ਲੈਣ ਵਾਸਤੇ ਕਿਹਾ ਹੈ।
Narinder Kaur Bharaj Wedding | CM Mann ਦੀ ਪਤਨੀ Dr Gurpreet Kaur ਨੇ ਦਿੱਤੀ ਵਧਾਈ | D5 Channel Punjabi
ਉਨ੍ਹਾਂ ਕਿਹਾ ਕਿ ਅਸੀਂ ਫਿਰ ਤੋਂ ਪੰਜਾਬ ਨੂੰ ਵੱਖਵਾਦ ਤੇ ਮੌਤਾਂ ਦੇ ਦੌਰ ਵਿਚ ਨਹੀਂ ਧੱਕ ਸਕਦੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਜਾਨ ਤੇ ਖੂਨ ਬਹੁਤ ਪਵਿੱਤਰ ਹਨ ਜੋ ਡੋਲੇ ਨਹੀਂ ਜਾ ਸਕਦੇ ਤੇ ਨਾ ਹੀ ਕਾਲਪਨਿਕ ਸ਼ਿਕਾਇਤਾਂ ਕਾਰਨ ਬਰਬਾਦ ਕੀਤੇ ਜਾ ਸਕਦੇ ਹਨ।
Have written to @DGPPunjabPolice about taking note of activities of one, Amritpal Singh.
We can’t afford to push Punjab into another phase of extremism and wanton killings.
Life and blood of our youth are too sacred to be shed and wasted for imaginary grievances. pic.twitter.com/PkVh1j5KvA— Amarinder Singh Raja Warring (@RajaBrar_INC) October 7, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.