Breaking NewsD5 specialNewsPoliticsPunjabTop News

ਰਾਜਾ ਵੜਿੰਗ ਨੇ ਹਰਸਿਮਰਤ ਬਾਦਲ ਦੇ ਸਰਕਾਰੀ ਬੰਗਲਾ ਨਾ ਖਾਲੀ ਕਰਨ ਦਾ ਮੁੱਦਾ ਚੁੱਕਿਆ, ਹਰਦੀਪ ਪੁਰੀ ਨੂੰ ਲਿਖਿਆ ਪੱਤਰ

ਚੰਡੀਗੜ੍ਹ : ਪੰਜਾਬ ਦੇ ਗਿੱਦੜਬਾਹਾ ਵਲੋਂ ਕਾਂਗਰਸ ਵਿਧਾਇਕ ਰਾਜਾ ਵੜਿੰਗ ਨੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਸਰਕਾਰੀ ਬੰਗਲਾ ਨਾ ਖਾਲੀ ਕਰਨ ਦਾ ਮੁੱਦਾ ਚੁੱਕਿਆ ਹੈ। ਇਸ ਸੰਬੰਧ ‘ਚ ਉਨ੍ਹਾਂ ਨੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਪੱਤਰ ਲਿਖਿਆ ਹੈ। ਪੱਤਰ ‘ਚ ਉਨ੍ਹਾਂ ਨੇ ਲਿਖਿਆ ਕਿ ਹੁਣ ਹਰਸਿਮਰਤ ਬਾਦਲ ਕੇਂਦਰੀ ਮੰਤਰੀ ਨਹੀਂ ਰਹੀ ਤਾਂ ਫਿਰ ਅਜੇ ਤੱਕ ਸਰਕਾਰੀ ਬੰਗਲਾ ਖਾਲੀ ਕਿਉਂ ਨਹੀਂ ਕਰਵਾਇਆ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button