Breaking NewsD5 specialIndiaNewsTop News

ਰਾਜੀਵ ਗਾਂਧੀ ਕਤਲਕਾਂਡ: ਦੋਸ਼ੀ ਲਈ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ

ਨਵੀਂ ਦਿੱਲੀ: ਰਾਜੀਵ ਗਾਂਧੀ ਕਤਲ ਕਾਂਡ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਵੱਡਾ ਫ਼ੈਸਲਾ ਲਿਆ ਹੈ। ਸੁਪਰੀਮ ਕੋਰਟ ਨੇ ਕਤਲਕਾਂਡ ਦੇ ਦੋਸ਼ੀ ਏ.ਜੀ. ਪੇਰਾਰਿਵਲਨ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਦੱਸ ਦਈਏ ਕਿ ਕਤਲ਼ਕਾਂਡ ਮਾਮਲੇ ਵਿੱਚ ਏ.ਜੀ. ਪੇਰਾਰਿਵਲਨ ਉਮਰ ਕੈਦ ਦੀ ਸਜ਼ਾ ਅਧੀਨ 30 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ।

Punjab Viral : ਪਕੌੜਿਆਂ ਪਿੱਛੇ ਲੜਨ ਵਾਲੇ ਮਾਸਟਰ ਚੜ੍ਹੇ CM Mann ਦੇ ਧੱਕੇ | D5 Channel Punjabi

ਸੁਪਰੀਮ ਕੋਰਟ ਦੇ ਜੱਜ ਐੱਲ. ਨਾਗੇਸ਼ਵਰ ਰਾਵ ਦੀ ਅਗਵਾਈ ਵਾਲੀ ਬੈਂਚ ਨੇ ਧਾਰਾ 142 ਦੇ ਅਧੀਨ ਮਨੁੱਖੀ ਅਧਿਕਾਰ ਦਾ ਇਸਤੇਮਾਲ ਕਰਦਿਆਂ ਪੇਰਾਰਿਵਲਨ ਨੂੰ ਰਿਹਾਅ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button