Breaking NewsD5 specialNewsPoliticsPress ReleasePunjabTop News

ਰਾਜ ਸਭਾ ਚੋਣਾਂ 2022: ਸੀਚੇਵਾਲ ਤੇ ਵਿਕਰਮਜੀਤ ਸਾਹਨੀ ਦੇ ਕਾਗਜ਼ਾਂ ਦੀ ਪੜਤਾਲ ਦੌਰਾਨ ਦਰੁਸਤ ਪਾਏ ਗਏ ਕਾਗਜ਼

ਚੰਡੀਗੜ੍ਹ : ਪੰਜਾਬ ਤੋਂ ਰਾਜ ਸਭਾ ਦੀਆਂ 2 ਸੀਟਾਂ ਲਈ ਨਾਮਜ਼ਦਗੀ ਕਾਗਜ਼ ਭਰਨ ਵਾਲੇ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਦੇ ਕਾਗਜ਼ਾਂ ਦੀ ਪੜਤਾਲ ਦੌਰਾਨ ਉਹਨਾਂ ਦੇ ਕਾਗਜ਼ ਦਰੁਸਤ ਪਾਏ ਗਏ ਹਨ। ਕਾਗਜ਼ਾਂ ਦੀ ਪੜਤਾਲ ਮੁੱਖ ਚੋਣ ਅਫਸਰ-ਕਮ-ਆਬਜ਼ਰਬਰ ਡਾ ਐਸ ਕਰੁਣਾ ਰਾਜੂ ਦੀ ਮੌਜੂਦਗੀ ਵਿਚ ਰਾਜ ਸਭਾ ਚੋਣ ਪੰਜਾਬ 2022 ਦੇ ਰਿਟਰਨਿੰਗ ਅਫ਼ਸਰ-ਕਮ- ਸਕੱਤਰ, ਪੰਜਾਬ ਵਿਧਾਨ ਸਭਾ ਸੁਰਿੰਦਰ ਪਾਲ ਵੱਲੋਂ ਕੀਤੀ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button