Breaking NewsD5 specialNewsPunjabTop News

ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਅੰਮ੍ਰਿਤਸਰ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ ਮਿਲਿਆ ਦਸ ਦਿਨਾਂ ਰਿਮਾਂਡ

ਅੰਮ੍ਰਿਤਸਰ : ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ ਦਸ ਦਿਨਾਂ ਰਿਮਾਂਡ ਮਿਲ ਗਿਆ ਹੈ। ਭਾਰੀ ਸੁਰੱਖਿਆ ‘ਚ ਜੱਗੂ ਨੂੰ ਗੁਰਦਾਸਪੁਰ ਤੋਂ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ‘ਚ ਲਿਆ ਕੇ ਅੱਜ ਡਿਊਟੀ ਮੈਜਿਸਟਰੇਟ ਮੂਹਰੇ ਪੇਸ਼ ਕੀਤਾ ਗਿਆ।

ਇਨਸਾਫ਼ ਮੋਰਚੇ ਦਾ ਸਰਕਾਰ ਨੂੰ ਅਲਟੀਮੇਟਮ, ਜਾਰੀ ਕਰਤਾ ਫਰਮਾਨ, ਹੁਣ ਕਰਨਗੇ ਵੱਡਾ ਧਮਾਕਾ! D5 Channel Punjabi

ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਜੱਗੂ ਨੂੰ ਅੰਮ੍ਰਿਤਸਰ ਪੁਲਿਸ ਨੇ ਨਾਮਜ਼ਦ ਤਾਂ ਪਹਿਲਾਂ ਹੀ ਕਰ ਲਿਆ ਸੀ ਪਰ ਪੁੱਛਗਿਛ ਲਈ ਰਿਮਾਂਡ ਹਾਸਲ ਨਹੀਂ ਸੀ ਹੋ ਰਿਹਾ ਕਿਉਂਕਿ ਜੱਗੂ ਨੇ ਹਾਈਕੋਰਟ ‘ਚ ਅੰਮ੍ਰਿਤਸਰ ਪੁਲਿਸ ਤੋਂ ਜਾਨ ਦਾ ਖਤਰਾ ਦੱਸਦੇ ਹੋਏ ਹਾਈਕੋਰਟ ਰਿੱਟ ਦਾਖਲ ਕੀਤੀ ਸੀ ਜੋ ਬੀਤੇ ਦਿਨੀਂ ਜੱਗੂ ਨੇ ਵਾਪਸ ਲੈ ਲਈ ‘ਤੇ ਅੰਮ੍ਰਿਤਸਰ ਪੁਲਿਸ ਦਾ ਜੱਗੂ ਨੂੰ ਰਿਮਾਂਡ ‘ਤੇ ਲੈਣ ਦਾ ਰਾਹ ਪੱਧਰਾ ਹੋ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button