ਰਾਣਾ ਗੁਰਮੀਤ ਸਿੰਘ ਸੋਢੀ BJP ’ਚ ਸ਼ਾਮਿਲ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ’ਚੋਂ ਅਸਤੀਫ਼ਾ ਦੇ ਦਿੱਤਾ ਹੈ।
ਬੇਅਦਬੀ ਬਾਰੇ ਸਿੱਖ ਆਗੂਆਂ ਦਾ ਵੱਡਾ ਫੈਸਲਾ, ਸਰਕਾਰ ਲਈ ਨਵੀਂ ਮੁਸੀਬਤ ! ਬੇਅਦਬੀ ਕਰਨ ਵਾਲਿਆਂ ਦੀ ਨਹੀਂ ਖ਼ੈਰ !
ਰਾਣਾ ਸੋਢੀ ਨੇ ਸੋਸ਼ਲ ਮੀਡੀਆ ’ਤੇ ਆਪਣੇ ਅਸਤੀਫ਼ੇ ਦੀ ਕਾਪੀ ਸਾਂਝੀ ਕਰਦਿਆਂ ਕਿਹਾ ਕਿ ਉਹ ਕਾਂਗਰਸ ਵਿਚ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਰਹੇ ਹਨ। ਅਸਤੀਫ਼ਾ ਦੇਣ ਤੋਂ ਕੁੱਝ ਮਿੰਟਾਂ ਬਾਅਦ ਹੀ ਰਾਣਾ ਗੁਰਮੀਤ ਸਿੰਘ ਭਾਜਪਾ ਵਿਚ ਸ਼ਾਮਲ ਹੋ ਗਏ ਹਨ।
I cannot accept Punjab’s suffocation and helplessness! Congress party has put state’s security & communal harmony at stake.
With deep agony, I put forth my resignation from all posts & primary membership of Congress party with immediate effect. pic.twitter.com/a53RhxLFk8— Rana Gurmit S Sodhi (@iranasodhi) December 21, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.