PunjabTop News

ਰਾਣਾ ਬਲਾਚੌਰੀਆ ਦਾ ਕਤਲ ਕਰਨ ਵਾਲੇ ਸ਼ੂਟਰ ਦਾ ਐਨਕਾਊਂਟਰ

ਮੋਹਾਲੀ ਦੇ ਸੋਹਾਣਾ ਵਿੱਚ ਕਬੱਡੀ ਖਿਡਾਰੀ ਤੇ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਦੇ ਮਾਮਲੇ ਵਿੱਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।  ਅੰਮ੍ਰਿਤਸਰ ਵਿੱਚ ਪੁਲਿਸ ਨੇ ਸ਼ੂਟਰ ਆਦਿਤਿਆ ਕਪੂਰ (ਮੱਖਣ) ਦਾ ਐਨਕਾਊਂਟਰ ਕਰ ਦਿੱਤਾ ਹੈ। ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਆਦਿਤਿਆ ਅਤੇ ਕਰਨ ਵਜੋਂ ਕੀਤੀ ਸੀ। ਉੱਥੇ ਹੀ ਅੱਜ ਲਾਲੜੂ ਵਿੱਚ ਸ਼ੂਟਰ ਆਦਿਤਿਆ ਦਾ ਐਨਕਾਊਂਟਰ ਕਰ ਦਿੱਤਾ ਗਿਆ ਹੈ। 

ਮੋਹਾਲੀ ਵਿੱਚ ਪੁਲਿਸ ਨੇ ਜਾਲ ਵਿਛਾ ਕੇ ਦੋਸ਼ੀ ਨੂੰ ਢੇਰ ਕਰ ਦਿੱਤਾ। ਮੁਕਾਬਲੇ ਵਿੱਚ ਮਾਰੇ ਗਏ ਦੋਸ਼ੀ ਨੇ ਸੈਲਫੀ ਲੈਣ ਦੇ ਬਹਾਨੇ ਬਲਾਚੌਰੀਆ ਨੂੰ ਗੋਲੀ ਮਾਰ ਦਿੱਤੀ ਸੀ। ਪੁਲਿਸ ਨੇ ਮੋਹਾਲੀ ਦੇ ਲਾਲੜੂ ਵਿੱਚ ਇੱਕ ਮੁਕਾਬਲੇ ਵਿੱਚ ਦੋਸ਼ੀ ਨੂੰ ਮਾਰ ਦਿੱਤਾ। ਇਸ ਦੌਰਾਨ ਦੋ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ। ਜਿਨ੍ਹਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ। ਅੱਜ ਸਵੇਰੇ ਦੋ ਸ਼ੂਟਰਾਂ ਆਦਿਤਿਆ ਕਪੂਰ ਅਤੇ ਕਰਨ ਪਾਠਕ ਦੀਆਂ ਫੋਟੋਆਂ ਸਾਹਮਣੇ ਆਈਆਂ, ਜਿਨ੍ਹਾਂ ਨੇ ਸੰਪੂਰਨ ਯੋਜਨਾਬੰਦੀ ਨਾਲ ਕਤਲ ਨੂੰ ਅੰਜਾਮ ਦਿੱਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button