Breaking NewsD5 specialNewsPunjab

ਰਾਮ ਰਹੀਮ ਦੀ ਰਿਹਾਈ ‘ਤੇ ਜਥੇਦਾਰ ਰਣਜੀਤ ਸਿੰਘ ਭੜਕੇ | ਬਾਦਲਾਂ ਨਾਲ ਠੋਕਤਾ ਉਮਰਾਨੰਗਲ |

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ਵੱਲੋਂ ਡੇਰਾ ਸਿਰਸਾ ਮੁਖੀ ਨੂੰ ਕੋਰੋਨਾ ਵਾਇਰਸ ਸੰਕਟ ਦੇ ਬਹਾਨੇ ਜੇਲ੍ਹ ‘ਚੋਂ ਪੈਰੋਲ ਤੇ ਰਿਹਾਅ ਕਰਨ ਦੀ ਬਣਾਈ ਜਾ ਰਹੀ ਯੋਜਨਾ ਦਾ ਸਖ਼ਤ ਵਿਰੋਧ ਕੀਤਾ ਹੈ। ਤਾਂ ਇਸ ਤੇ ਜਥੇਦਾਰ ਰਣਜੀਤ ਸਿੰਘ ਭੜਕੇ ਹਨ। ਉਨ੍ਹਾਂ ਨੇ ਕਿਹਾ ਕਿ ਚਾਹੇ ਕੇਂਦਰ ਦੀ ਸਰਕਾਰ ਹੋਵੇ ਜਾਂ ਹਰਿਆਣਾ ਦੀ ਸਰਕਾਰ ਉਸਦਾ ਵਿਰੋਧ ਕੀਤਾ ਜਾਵੇਗਾ।

🔴 LIVE || PM Narendra Modi || ਪ੍ਰਧਾਨ ਮੰਤਰੀ ਮੋਦੀ LIVE

ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਜੇਕਰ ਅਜਿਹਾ ਕੀਤਾ ਤਾਂ ਇਹ ਸਿੱਖ ਜਗਤ ਨੂੰ ਉਕਸਾਉਣ ਅਤੇ ਪੰਜਾਬ ਤੇ ਹਰਿਆਣਾ ‘ਚ ਬਣੇ ਸ਼ਾਂਤੀ ਦੇ ਮਾਹੌਲ ਨੂੰ ਅੱਗ ਲਾਉਣ ਵਰਗੀ ਗੱਲ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button