ਬਲਾਤਕਾਰ ਅਤੇ ਕਤਲ ਕੇਸ ਚ ਨਾਮਜ਼ਦ ਰਾਮ ਰਹੀਮ ਨੂੰ ਲਗਾਤਾਰ ਹੀ ਪਰੋਲ ਦਿੱਤੀ ਜਾ ਰਹੀ ਹੈ ਅਤੇ ਪਰੋਲ ਦੇਣ ਤੋਂ ਬਾਅਦ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਡੇਰਾ ਰਾਮ ਰਹੀਮ ਦੀ ਪਰੋਲ ਤੇ ਕਈ ਸਵਾਲ ਚੁੱਕੇ ਹਨ ਉਹਨਾਂ ਨੇ ਕਿਹਾ ਕਿ ਜੋ ਬੰਦੀ ਸਿੰਘ ਲੰਮੇ ਚਿਰ ਤੋਂ ਜੇਲਾਂ ਚ ਬੰਦ ਹਨ ਅਤੇ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਉਹਨਾਂ ਨੂੰ ਤਾਂ ਸਰਕਾਰ ਵੱਲੋਂ ਅਤੇ ਪ੍ਰਸ਼ਾਸਨ ਵੱਲੋਂ ਪਰੋਲ ਨਹੀਂ ਦਿੱਤੀ ਜਾ ਰਹੀ ਪਰ ਰਾਮ ਰਹੀਮ ਨੂੰ ਪਰੋਲ ਦੇ ਕੇ ਜਾਣ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ।
ਸ਼੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਦਿੱਤੇ ਜਾਣ ਦੀ ਕਰੇ ਸ਼ਬਦਾਂ ਤੇ ਨਿੰਦਾ ਕਰਦੇ ਹੋਏ ਕਿਹਾ ਇੱਕ ਪਾਸੇ ਬੰਦੀ ਸਿੰਘਾਂ ਨੂੰ ਪਰੋਲ ਨਾ ਦੇ ਕੇ ਸਿੱਖਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ ਦੂਜੇ ਪਾਸੇ ਬਲਾਤਕਾਰੀ ਡੇਰਾ ਮੁਖੀ ਨੂੰ ਸਿਆਸੀ ਲਵਾ ਲੈਣ ਦੇ ਲਈ ਬਾਰ ਬਾਰ ਪਰੋਲ ਦਿੱਤੀ ਜਾ ਰਹੀ ਹੈ ਦੂਜੇ ਪਾਸੇ ਕਿਸਾਨ ਜੋ ਕਿ ਆਪਣੀ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰੋਟੈਸਟ ਕਰ ਰਿਹਾ ਸਰਕਾਰ ਉਹਨਾਂ ਦੀਆਂ ਜਾਇਜ਼ ਮੰਗਾਂ ਮੰਨੀਆਂ ਚਾਹੀਦੀਆਂ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.