Breaking NewsD5 specialIndiaNewsTop News

ਰਾਮ ਰਹੀਮ ਨੂੰ ਵੱਡਾ ਝਟਕਾ, ਹਨੀਪ੍ਰੀਤ ਹੁਣ ਨਹੀਂ ਬਣ ਸਕੇਗੀ ਅਟੈਡੈਂਟ

ਗੁਰੂਗ੍ਰਾਮ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਰਾਮ ਰਹੀਮ ਦੀ ਮੂੰਹਬੋਲੀ ਧੀ ਹਨੀਪ੍ਰੀਤ ਹੁਣ ਹਸਪਤਾਲ ‘ਚ ਉਸਦੀ ਦੇਖਭਾਲ ਨਹੀਂ ਸਕੇਗੀ। ਰਾਮ ਰਹੀਮ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ, ਜਿਸ ਤੋਂ ਬਾਅਦ ਉਸਦਾ ਕਮਰਾ ਬਦਲ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਰਾਮ ਰਹੀਮ ਨੂੰ ਜਨਰਲ ਵਾਰਡ ‘ਚ ਸ਼ਿਫਟ ਕੀਤਾ ਗਿਆ ਹੈ, ਜਿੱਥੇ ਅਟੈਂਡੈਂਟ ਦੀ ਸਹੂਲਤ ਨਹੀਂ ਮਿਲਦੀ ਹੈ।

ਪੜ੍ਹਾਈ ‘ਚ ਨਹੀਂ ਲੱਗਦਾ ਮਨ ! ਮਿਲੇਗੀ ਚੰਗੀ ਨੌਕਰੀ ! ਮਿਲੇਗੀ ਕਾਮਯਾਬੀ ! ਸਟੂਡੈਂਟ ਜਰੂਰ ਦੇਖਣ !

ਦੱਸ ਦਈਏ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੇ ਕੋਰੋਨਾ ਸੰਕਰਮਿਤ ਪਾਏ ਜਾਣ ਤੋਂ ਬਾਅਦ ਸੋਮਵਾਰ ਨੂੰ ਹਨੀਪ੍ਰੀਤ ਉਨ੍ਹਾਂ ਨੂੰ ਮਿਲਣ ਹਸਪਤਾਲ ਪਹੁੰਚੀ ਸੀ। ਜਿਸ ਤੋਂ ਬਾਅਦ ਹਨੀਪ੍ਰੀਤ ਨੇ ਰਾਮ ਰਹੀਮ ਦੇ ਅਟੈਡੈਂਟ ਦੇ ਤੌਰ ‘ਤੇ ਆਪਣਾ ਕਾਰਡ ਬਣਵਾ ਲਿਆ ਸੀ ਤੇ 15 ਜੂਨ ਤੱਕ ਹਨੀਪ੍ਰੀਤ ਨੂੰ ਰਾਮ ਰਹੀਮ ਦੀ ਦੇਖਭਾਲ ਲਈ ਅਟੈਡੈਂਟ ਦਾ ਕਾਰਡ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਹਨੀਪ੍ਰੀਤ ਰੋਜ਼ਾਨਾ ਰਾਮ ਰਹੀਮ ਨੂੰ ਮਿਲਣ ਉਸਦੇ ਕਮਰੇ ‘ਚ ਜਾ ਸਕਦੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button