ਰਾਮ ਰਹੀਮ ਨੂੰ ਸੁਖਬੀਰ ਨੇ ਤੋਹਫ਼ੇ ‘ਚ ਦਿੱਤੀ ਸੀ ਪੌਸ਼ਾਕ? ਢੀਂਡਸੇ ਨੇ ਖੋਲ੍ਹੀਆਂ ਅੰਦਰਲੀਆਂ ਪੋਲਾਂ
ਚੰਡੀਗੜ੍ਹ : ਨਵੇਂ ਅਕਾਲੀ ਦਲ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਨੂੰ ਮਾਫੀ ਦੇਣਾ ਗਲਤ ਫੈਸਲਾ ਸੀ। ਉਨ੍ਹਾਂ ਕਿਹਾ ਕਿ ਜੋ ਡੇਰਾ ਮੁਖੀ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਪੁਸ਼ਾਕ ਦੇਣ ਦਾ ਮਾਮਲਾ ਹੈ। ਉਹ ਪਾਰਟੀ ਦੇ ਵੱਲੋਂ ਨਹੀਂ ਦਿੱਤੀ ਗਈ ਅਤੇ ਨਾ ਹੀ ਪਾਰਟੀ ਆਗੂਆਂ ਨੂੰ ਉਨ੍ਹਾਂ ਵੱਲੋਂ ਦੱਸਿਆ ਗਿਆ ਸੀ।
Private School | ਪ੍ਰਾਈਵੇਟ ਸਕੂਲਾਂ ਨੂੰ ਫੇਰ ਲੱਗਿਆ ਝਟਕਾ! ਆਹ ਸੁਣੋ ਕਿਵੇਂ ਸਰਕਾਰੀ ਸਕੂਲਾਂ ਦਾ ਬੇੜਾ ਡੋਬਿਆ?
ਢੀਂਡਸਾ ਨੇ ਬੀਤੇ ਦਿਨ ਚੰਡੀਗੜ੍ਹ ਦੇ ਸੈਕਟਰ ਚਾਲੀ ‘ਚ ਸਾਬਕਾ ਐੱਸਜੀਪੀਸੀ ਮੈਂਬਰ ਅਮਰਿੰਦਰ ਸਿੰਘ ਅਤੇ ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਵਾਇਆ। ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਰਣਜੀਤ ਸਿੰਘ ਬ੍ਰਹਮਪੁਰਾ ਸਾਡੇ ਭਰਾ ਹਨ ਅਤੇ ਉਨ੍ਹਾਂ ਨੂੰ ਅਸੀਂ ਜਲਦੀ ਮਨਾ ਲਵਾਂਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.