IndiaSportsTop News

ਰਾਸ਼ਟਰਮੰਡਲ ਖੇਡਾਂ ‘ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ UP ਸਰਕਾਰ

ਲਖਨਊ : ਉੱਤਰ ਪ੍ਰਦੇਸ਼ ਸਰਕਾਰ ਰਾਸ਼ਟਰਮੰਡਲ ਖੇਡਾਂ ‘ਚ ਤਗਮੇ ਜਿੱਤਣ ਵਾਲੇ ਅਤੇ ਹਿੱਸਾ ਲੈਣ ਵਾਲੇ ਸਾਰੇ ਅਥਲੀਟਾਂ ਦਾ ਸਨਮਾਨ ਕਰੇਗੀ।

BIG News : Delhi ਤੋਂ ਆਈ ਵੱਡੀ ਖੁਸ਼ਖਬਰੀ, Modi ਨੇ ਦਿੱਤਾ ਤੋਹਫ਼ਾ, ਬਾਗੋ-ਬਾਗ ਕਰਤੇ ਸਾਰੇ Kisan

ਮੁੱਖੀ ਮੰਤਰੀ ਯੋਗੀ ਆਦਿਤਿਆਨਾਥ ਨੇ ਟਵੀਟ ਕਰ ਕਿਹਾ ਕਿ ਸੂਬਾ ਸਰਕਾਰ ਆਪਣੀ ਖੇਡ ਨੀਤੀ ਅਨੁਸਾਰ ਤਗਮੇ ਜਿੱਤਣ ਵਾਲੇ ਅਥਲੀਟਾਂ ਦਾ ਵਾਧੂ ਸਨਮਾਨ ਕਰੇਗੀ ਤੇ ਨੌਕਰੀਆਂ ਵੀ ਦੇਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button