Breaking NewsD5 specialEntertainmentIndiaNewsTop News

ਰਾਸ਼ਟਰੀ ਮਹਿਲਾ ਕਮਿਸ਼ਨ ਵੱਲੋਂ ਮਹਾਰਾਸ਼ਟਰ ਦੇ DGP ਨੂੰ ਨੋਟਿਸ

ਮੁੰਬਈ : ਮਰਾਠੀ ਅਦਾਕਾਰਾ ਨੂੰ ਕਥਿਤ ਤੌਰ ‘ਤੇ ਐਨ.ਸੀ.ਪੀ. ਪ੍ਰਮੁੱਖ ਸ਼ਰਦ ਪਵਾਰ ਵਿਰੁੱਧ ਫ਼ੇਸਬੁੱਕ ਪੋਸਟ ਸ਼ੇਅਰ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਦੇ ਮਾਮਲੇ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਨੋਟਿਸ ਭੇਜ ਕੇ ਮਾਣਹਾਨੀ ਦੀਆਂ ਧਾਰਾਵਾਂ ਨੂੰ ਲਾਗੂ ਕਰਨ ਅਤੇ ਵਿਅਕਤੀਗਤ ਤੌਰ ‘ਤੇ ਪੇਸ਼ ਹੋਣ ਲਈ 7 ਦਿਨਾਂ ਅੰਦਰ ਸਪਸ਼ਟੀਕਰਨ ਮੰਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button