Press ReleasePunjabTop News
ਰਾਸ਼ਨ ਕਾਰਡ ਕੱਟੇ ਜਾਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ DCs ਤੋਂ ਮੰਈ ਰਿਪੋਰਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਚੋਣਾਂ ਸਮੇਂ ਕੁੱਝ ਅਫਵਾਹਾਂ ਰਾਸ਼ਨ ਕਾਰਡ ਕੱਟੇ ਜਾਣ ਨੂੰ ਲੈ ਕੇ ਫੈਲਾਈਆਂ ਗਈਆਂ ਸੀ, ਪਰ ਸਰਕਾਰ ਨੇ ਕੋਈ ਰਾਸ਼ਨ ਨਹੀਂ ਘਟਾਇਆ। ਸਾਰੇ ਜ਼ਿਲ੍ਹਿਆਂ ਦੇ DCs ਤੋਂ ਵੀ ਰਿਪੋਰਟ ਮੰਗ ਲਈ ਹੈ।
ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਦੇ ਹੋਏ ਲਿਖਿਆ ਹੈ ਕਿ ”ਅੱਜ ਖੁਰਾਕ ਤੇ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਰਾਸ਼ਨ ਕਾਰਡਾਂ ਦੇ ਮਸਲੇ ਨੂੰ ਲੈ ਕੇ ਵਿਸਥਾਰ ਸਹਿਤ ਚਰਚਾ ਕੀਤੀ…
https://x.com/BhagwantMann/status/1799024862729777465?ref_src=twsrc%5Etfw%7Ctwcamp%5Etweetembed%7Ctwterm%5E1799024862729777465%7Ctwgr%5E064289f18aa7ef3a80a1630d9d58317561b4b9ef%7Ctwcon%5Es1_&ref_url=https%3A%2F%2Fm.dailyhunt.in%2Fnews%2Findia%2Fpunjabi%2Findia%3Fmode%3Dpwaaction%3Dclick
ਚੋਣਾਂ ਸਮੇਂ ਕੁੱਝ ਅਫਵਾਹਾਂ ਰਾਸ਼ਨ ਕਾਰਡ ਕੱਟੇ ਜਾਣ ਨੂੰ ਲੈਕੇ ਫੈਲਾਈਆਂ ਗਈਆਂ ਸੀ…ਪਰ ਸਰਕਾਰ ਨੇ ਕੋਈ ਰਾਸ਼ਨ ਨਹੀਂ ਘਟਾਇਆ… ਸਾਰੇ ਜ਼ਿਲ੍ਹਿਆਂ ਦੇ DCs ਤੋਂ ਵੀ ਰਿਪੋਰਟ ਮੰਗ ਲਈ ਹੈ…
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.