Breaking NewsD5 specialIndiaNewsPunjabTop News

ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦਾ ਜਾਖੜ ਵੱਲੋਂ ਸੁਆਗਤ

ਚੰਡੀਗੜ੍ਹ/ਨਵੀਂ ਦਿੱਲੀ : 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਪੰਜਾਬ ਆਉਣ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਦਾ ਸੁਆਗਤ ਕੀਤਾ ਹੈ। ਸੁਨੀਲ ਜਾਖੜ ਨੇ ਟਵੀਟ ਕਰ ਕਿਹਾ ਕਿ ਪੰਜਾਬ ‘ਚ ਕਾਂਗਰਸ ਪਾਰਟੀ ਦੀ ਚੋਣ ਮੁਹਿੰਮ ਤੋਂ ਪਹਿਲਾਂ ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਅਤੇ ਗੁਰੂ ਜੀ ਦਾ ਆਸ਼ੀਰਵਾਦ ਲੈਣ ਲਈ ਪਹੁੰਚੇ ਹਨ।

Punjab Congress Second list 2022 : ਕਾਂਗਰਸ ’ਚ ਪਿਆ ਵੱਡਾ ਖਿਲਾਰਾ, ਇੱਕ ਹੋਰ MLA ਹੋਇਆ ਬਾਗੀ,

ਉਨ੍ਹਾਂ ਨੇ ਕਿਹਾ ਕਿ ਉਹ ਆਪਣੇ 7 ਦਿਨਾਂ ਦੇ ਇਕਾਂਤਵਾਸ ਖ਼ਤਮ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਉਹ ਨਿੱਜੀ ਤੌਰ ‘ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਰਾਹੁਲ ਗਾਂਧੀ ਦੇ ਸੰਦੇਸ਼ ਨੂੰ ਅੱਗੇ ਵਧਾ ਸਕਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button