Breaking NewsD5 specialNewsPoliticsPunjabTop News

ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨ ‘ਤੇ ਦਿੱਤੀ ਵਧਾਈ

ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ‘ਤੇ ਵਧਾਈ ਦਿੱਤੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ “ਸ਼੍ਰੀ ਚਰਨਜੀਤ ਸਿੰਘ ਚੰਨੀ ਜੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ।

Punjab Congress : ਲਓ Charanjit Channi ਬਣੇ ਨਵੇਂ Chief Minister, ਹਾਈਕਮਾਨ ਦਾ ਫੈਸਲਾ ||D5 Channel Punjabi

ਸਾਨੂੰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਦਾ ਵਿਸ਼ਵਾਸ ਸਰਵਉੱਚ ਹੈ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button