Breaking NewsD5 specialIndiaNewsPunjabTop News

ਰਾਹੁਲ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਅਰਦਾਸ, ਪੰਗਤ ‘ਚ ਬੈਠ ਛਕਿਆ ਲੰਗਰ

ਨਵੀਂ ਦਿੱਲੀ/ਪਟਿਆਲਾ : ਕਾਂਗਰਸੀ ਨੇਤਾ ਰਾਹੁਲ ਗਾਂਧੀ ਅੱਜ ਆਪਣੇ ਪੰਜਾਬ ਦੌਰੇ ‘ਤੇ ਹਨ। ਇਸ ਦੌਰਾਨ ਉਹ ਅੰਮ੍ਰਿਤਸਰ ਪੁੱਜੇ, ਜਿੱਥੇ ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।

Amritsar ਪਹੁੰਚੇ Rahul Gandhi ਨੂੰ ਪਿਆ ਘੇਰਾ! | D5 Channel Punjabi

ਇਸ ਦੌਰਾਨ ਉਨ੍ਹਾਂ ਨੇ ਲੰਗਰ ਵੀ ਛਕਿਆ। ਦੱਸ ਦੇਈਏ ਕਿ ਇਸ ਤੋਂ ਬਾਅਦ ਉਹ ਜਲੰਧਰ ਲਈ ਰਵਾਨਾ ਹੋਣਗੇ ਅਤੇ ਜਲੰਧਰ ਦੇ ਮਿੱਠਾਪੁਰ ‘ਚ ‘ਪੰਜਾਬ ਫਤਿਹ’ ਦੇ ਨਾਂ ‘ਤੇ ਇਕ ਵਰਚੁਅਲ ਰੈਲੀ ਨੂੰ ਸੰਬੋਧਨ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button