Breaking NewsD5 specialIndiaNewsTop News

ਰਾਹੁਲ ਗਾਂਧੀ ਨੇ PM ਮੋਦੀ ਨੂੰ ਦਿੱਤੀ ਜਨਮ ਦਿਨ ਦੀ ਵਧਾਈ, ਟਵੀਟ ਕਰ ਲਿਖਿਆ – ‘Happy birthday Modi ji’

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਆਪਣਾ 71ਵਾਂ ਜਨਮਦਿਨ ਮਨਾ ਰਹੇ ਹਨ। ਦੇਸ਼ ਭਰ ਦੇ ਤਮਾਮ ਨੇਤਾ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦੇ ਰਹੇ ਹਨ।

Khabran Da Sira : ਦਿੱਲੀ ‘ਚ ਅਕਾਲੀਆਂ ਨੇ ਤੋੜੇ ਬੈਰੀਕੇਡ, ਪੁਲਿਸ ਨਾਲ ਹੋਏ ਸਿੱਧੇ ਟਾਕਰੇ ||

ਇਸ ਕੜੀ ‘ਚ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵੀ ਪ੍ਰਧਾਨਮੰਤਰੀ ਮੋਦੀ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਰਾਹੁਲ ਗਾਂਧੀ ਨੇ ਟਵੀਟ ਕਰ ਲਿਖਿਆ, Happy birthday , Modi ji।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button