Breaking NewsD5 specialNewsPunjabTop News

ਰਾਹੁਲ ਗਾਂਧੀ ਪਹੁੰਚੇ ਹੁਸ਼ਿਆਰਪੁਰ

ਹੁਸ਼ਿਆਰਪੁਰ : ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਹੁਸ਼ਿਆਰਪੁਰ ਦੇ ਰੌਸ਼ਨ ਗਰਾਉਂਡ ਵਿਖੇ ਪਹੁੰਚੇ ਗਏ ਹਨ। ਜਿੱਥੇ ਉਹ ਅੱਜ ਹਲਕਾ ਹੁਸ਼ਿਆਰਪੁਰ ਤੋਂ ਉਮੀਦਵਾਰ ਸੁੰਦਰ ਸ਼ਾਮ ਅਰੋੜਾ ਦੇ ਹੱਕ ‘ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ।

ਗੁਰਨਾਮ ਚੜੂਨੀ ’ਤੇ ਹਮਲਾ! ਦਫ਼ਤਰ ’ਚ ਹਥਿਆਰਾਂ ਨਾਲ ਕੀਤਾ ਹਮਲਾ, ਹਮਲੇ ਦੌਰਾਨ ਹੋਏ ਜ਼ਖ਼ਮੀ

ਦੱਸ ਦਈਏ ਕਿ ਸ੍ਰੀ ਗੁਰੂ ਰਾਮਦਾਸ ਜੀ ਏਅਰਪੋਰਟ, ਅੰਮ੍ਰਿਤਸਰ ‘ਤੇ ਰਾਹੁਲ ਗਾਂਧੀ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਜੀ ਆਇਆ ਆਖਿਆ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button