Breaking NewsD5 specialEntertainmentNews

ਰਿਤਿਕ ਰੋਸ਼ਨ ਦੇ ਪਰਿਵਾਰ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਦੂਜੀ ਖੁਰਾਕ

ਮੁੰਬਈ : ਬਾਲੀਵੁੱਡ ਅਦਾਕਾਰ ਰਿਤਿਕ ਰੋਸ਼ਨ ਦੇ ਪਰਿਵਾਰ ਵਾਲਿਆਂ ਨੇ ਕੋਰੋਨਾ ਵੈਕਸੀਨ ਦੀ ਦੂਜੀ ਖੁਰਾਕ ਲਗਵਾ ਲਈ ਹੈ। ਇਸ ਗੱਲ ਦੀ ਜਾਣਕਾਰੀ ਰਾਕੇਸ਼ ਰੋਸ਼ਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ। ਦੱਸ ਦਈਏ ਕਿ ਰਿਤਿਕ ਰੋਸ਼ਨ ਦੇ ਪਿਤਾ ਰਾਕੇਸ਼ ਰੋਸ਼ਨ ਉਨ੍ਹਾਂ ਦੀ ਮਾਂ ਪਿੰਕੀ ਅਤੇ ਭੈਣ ਸੁਨੈਨਾ ਨੇ ਕੋਰੋਨਾ ਵੈਕਸੀਨ ਦੀ ਦੂਜੀ ਖੁਰਾਕ ਲਈ ਹੈ।

 

View this post on Instagram

 

A post shared by Rakesh Roshan (@rakesh_roshan9)

ਰਾਕੇਸ਼ ਰੋਸ਼ਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ‘ਤੇ ਪੋਸਟ ਸ਼ੇਅਰ ਕਰ ਲਿਖਿਆ – ਉਨ੍ਹਾਂ ਨੇ ਕੋਰੋਨਾ ਵੈਕਸੀਨ ਦੀ ਦੂਜੀ ਖੁਰਾਕ ਲੈ ਲਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਡਾਕਟਰ ਦਾ ਧੰਨਵਾਦ ਵੀ ਕੀਤਾ। ਇਸ ਦੇ ਨਾਲ ਉਨ੍ਹਾਂ ਨੇ ਆਪਣੀ ਧੀ ਸੁਨੈਨਾ ਦੀ ਕੋਰੋਨਾ ਵੈਕਸੀਨ ਲਗਵਾਉਂਦੇ ਹੋਏ ਤਸਵੀਰ ਵੀ ਸ਼ੇਅਰ ਕੀਤੀ।

 

View this post on Instagram

 

A post shared by Rakesh Roshan (@rakesh_roshan9)

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button