Breaking NewsD5 specialIndiaInternationalNewsPoliticsTop News
ਰੂਸ-ਯੂਕਰੇਨ ਜੰਗ ਵਿਚਾਲੇ PM ਮੋਦੀ ਕਰਨਗੇ ਯੂਰਪ ਦਾ ਦੌਰਾ
ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਹੀ ਜਰਮਨੀ, ਡੈਨਮਾਰਕ ਅਤੇ ਫਰਾਂਸ ਦਾ ਦੌਰਾ ਕਰਨਗੇ। ਇਸ ਜਾਣਕਾਰੀ ਪ੍ਰਧਾਨ ਮੰਤਰੀ ਨੇ ਖ਼ੁਦ ਆਪਣੇ ਟਵਿੱਟਰ ਅਕਾਊਂਟ ਜ਼ਰੀਏ ਦਿੱਤੀ।
ਪਟਿਆਲਾ ਹਿੰਸਾ ਮਾਮਲੇ ‘ਚ IG ਛੀਨਾ ਦਾਵੱਡਾ ਐਕਸ਼ਨ! ਇੱਕ ਦਿਨ ਹੀ ਕੱਢਤਾ ਸਾਰਾ ਸੱਚ? D5 Channel Punjabi
ਮੋਦੀ ਨੇ ਕਿਹਾ ਕਿ ਉਨ੍ਹਾਂ ਦਾ ਯੂਰਪ ਦੌਰਾ ਅਜਿਹੇ ਸਮੇਂ ਆਇਆ ਜਦੋਂ ਖ਼ੇਤਰ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਇਸ ਤੋਂ ਇਲਾਵਾ ਮੋਦੀ ਨੇ ਕਿਹਾ ਕਿ ਉਹ ਯੂਰਪੀ ਭਾਈਵਾਲਾਂ ਨਾਲ ਭਾਰਤ ਦੇ ਸਹਿਯੋਗ ਨੂੰ ਮਜ਼ਬੂਤ ਕਰਨਾ ਚਾਹੁੰਦੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.