Breaking NewsD5 specialNewsPunjabTop News
ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਮਾਮਲਾ: ਈ.ਡੀ. ਵੱਲੋਂ ਇੱਕ ਹੋਰ ਵਿਅਕਤੀ ਗ੍ਰਿਫ਼ਤਾਰ
ਲੁਧਿਆਣਾ: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰੇਤ ਦੀ ਕਾਲਾਬਾਜ਼ਾਰੀ ਮਾਮਲੇ ਵਿੱਚ ਬੀਤੀ ਕੱਲ੍ਹ ਵੱਡੀ ਕਾਰਵਾਈ ਕੀਤੀ। ਈ.ਡੀ. ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੇ ਨਜ਼ਦੀਕੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਮੂਸੇਵਾਲਾ ਦੇ ਕਾਤਲਾਂ ਦੇ ਟਿਕਾਣੇ ਦਾ ਲੱਗਿਆ ਪਤਾ ? ਹੋਵੇਗਾ ਐਨਕਾਊਂਟਰ ? D5 Channel Punjabi
ਦੱਸ ਦਈਏ ਕਿ ਕੁਦਰਤ ਦੀਪ ਸਿੰਘ ਦੀ ਲੁਧਿਆਣਾ ਤੋਂ ਗ੍ਰਿਫਤਾਰੀ ਹੋਈ ਹੈ। ਈ.ਡੀ ਨੇ ਕੁਦਰਤ ਦੀਪ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਿੱਥੇ ਅਦਾਲਤ ਨੇ ਕੁਦਰਤ ਦੀਪ ਸਿੰਘ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.