Breaking NewsD5 specialNewsPunjabTop News

ਰੇਪ ਕੇਸ : ਹਾਈਕੋਰਟ ਨੇ ਸਿਮਰਜੀਤ ਬੈਂਸ ਨੂੰ ਦਿੱਤਾ ਝਟਕਾ, ਖਾਰਜ ਕੀਤੀ ਪਟੀਸ਼ਨ

ਲੁਧਿਆਣਾ : ਲੋਕ ਇਨਸਾਫ ਪਾਰਟੀ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਰੇਪ ਮਾਮਲੇ ‘ਚ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ।

🔴LIVE|ਕਿਸਾਨ ਸੰਸਦ ਦਾ ਅਸਰ !ਵੱਡੀ ਜਿੱਤ !ਭਾਜਪਾ ਸਾਂਸਦ ਦਾ ਕਿਸਾਨਾਂ ਬਾਰੇ ਵਿਵਾਦਤ ਬਿਆਨ!ਕੈਪਟਨ-ਸਿੱਧੂ ਦੀ ਪਈ ਜੱਫੀ!

ਹਾਈਕੋਰਟ ਨੇ ਬੈਂਸ ਦੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ, ਜਿਸ ਤੋਂ ਬਾਅਦ ਹੁਣ ਉਨ੍ਹਾਂ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ। ਇਸ ਗੱਲ ਦੀ ਜਾਣਕਾਰੀ ਸ਼ਿਕਾਇਤਕਰਤਾ ਮਹਿਲਾ ਦੇ ਵਕੀਲ ਹਰੀਸ਼ ਰਾਏ ਨੇ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button