Breaking NewsD5 specialNewsPunjabTop News

‘ਰੰਧਾਵਾ ਜੀ, ਮੰਤਰੀ ਵਾਲੀ ਗੱਡੀ ਵਾਪਸ ਕਰਕੇ ਜਾਵੋ’

ਚੰਡੀਗੜ੍ਹ : ਟਰਾਂਸਪੋਰਟ ਵਿਭਾਗ ਪੰਜਾਬ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਨੋਟਿਸ ਜਾਰੀ ਕਰਕੇ ਕਿਹਾ ਹੈ ਕਿ ਕੈਬਨਿਟ ਰੈਂਕ ਵਾਲੀ ਗੱਡੀ ਵਾਪਸ ਕਰਨ ਦੀ ਖੇਚਲ ਕਰਨ। ਪੱਤਰ ਵਿਚ ਆਖਿਆ ਗਿਆ ਹੈ ਕਿ ਇਹ ਗੱਡੀ ਸਿਰਫ਼ ਕੈਬਨਿਟ ਰੈਂਕ ਲਈ ਮਿਲਦੀ ਹੈ।

ਮੋਦੀ ਦੀ ਕਿਸਾਨਾਂ ਨੂੰ ਖੁਸ਼ਖਬਰੀ, ਦਿੱਤਾ ਤੋਹਫਾ! ਥਾਣੇ ‘ਚ ਪਹੁੰਚ ਸਿੱਧੂ ਤੇ ਅਲਕਾ ਦਾ ਧਮਾਕਾ | D5 Channel Punjabi

ਇਸ ਲਈ ਇਹ ਗੱਡੀ ਵਾਪਸ ਕਰਨ ਦੀ ਖੇਚਲ ਕਰਨ। ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਵਲੋਂ ਜਾਰੀ ਕੀਤੇ ਗਏ ਪੱਤਰ ਵਿਚ ਲਿਖਿਆ ਹੈ- ਤੁਹਾਡੇ ਧਿਆਨ ਵਿਚ ਲਿਆਇਆ ਜਾਂਦਾ ਹੈ ਕਿ ਮੰਤਰੀ ਕਾਰ ਸ਼ਾਖਾ ਦੀ ਗੱਡੀ ਤੁਹਾਡੇ ਨਾਲ ਚੱਲ ਰਹੀ ਹੈ। ਮੋਟਰ ਗੱਡੀ ਬੋਰਡ ਦੀਆਂ ਹਦਾਇਤਾਂ ਮੁਤਾਬਿਕ ਇਹ ਗੱਡੀ ਸਿਰਫ਼ ਕੈਬਨਿਟ ਮੰਤਰੀਆਂ ਲਈ ਹੀ ਹੈ। ਇਸ ਲਈ ਤੁਹਾਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਇਹ ਗੱਡੀ ਮੰਤਰੀ ਕਾਰ ਸ਼ਾਖਾ ਵਿਚ ਜਮ੍ਹਾ ਕਰਵਾਉਣ ਦੀ ਖੇਚਲ ਕਰੋ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button