Breaking NewsD5 specialIndiaNewsPoliticsPunjab

ਲਓ ਕਿਸਾਨਾਂ ਨੇ ਮੋਦੀ ਨੂੰ ਛੱਡ ਅੱਜ ਘੇਰਿਆ ਰਾਹੁਲ ਗਾਂਧੀ ! ਦੇਖੋ ਕਿਵੇਂ ਬਣਾਈ ਰੇਲ!

ਸ਼ੰਭੂ : ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਸਿਆਸਤ ਭੱਖਦੀ ਜਾ ਰਹੀ ਹੈ। ਇਕ ਪਾਸੇ ਜਿੱਥੇ ਕਿਸਾਨ ਸੜਕਾਂ ‘ਤੇ ਆ ਗਏ ਹਨ, ਉਥੇ ਹੀ ਉਨ੍ਹਾਂ ਦੇ ਸੰਘਰਸ਼ ਨੂੰ ਹਰ ਵਰਗ ਦੀ ਸਪੋਰਟ ਮਿਲ ਰਹੀ ਹੈ। ਇਨ੍ਹਾਂ ਬਿੱਲਾਂ ਦੇ ਵਿਰੋਧ ‘ਚ ਹੁਣ ਰਾਹੁਲ ਗਾਂਧੀ ਵੀ ਮੈਦਾਨ ‘ਚ ਉਤਰ ਗਏ ਹਨ।

Captain Amrinder Singh ਦੇ ਮੰਤਰੀ ਨੇ ਬਾਦਲਾਂ ਦੀ ਬਣਾਈ ਰੇਲ!ਕਿਸਾਨਾਂ ਦੇ ਹੱਕ ‘ਚ ਮਾਰਿਆ ਲਲਕਾਰਾ!

ਰਾਹੁਲ ਗਾਂਧੀ ਪੰਜਾਬ ‘ਚ 3 ਦਿਨ ਟ੍ਰੈਕਟਰ ਰੈਲੀਆਂ ਕਰ ਰਹੇ ਹਨ ਅਤੇ ਇਸ ਦੀ ਸ਼ੁਰੂਆਤ 4 ਅਕਤੂਬਰ ਮੋਗਾ ਤੋਂ ਕੀਤੀ ਗਈ ਹੈ।ਉੱਥੇ ਹੀ ਕਿਸਾਨਾਂ ਵੱਲੋਂ ਮੋਦੀ ਸਰਕਾਰ ਦੇ ਨਾਲ ਨਾਲ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਤੇ ਵੀ ਸਵਾਲ ਚੁੱਕੇ ਜਾ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button