Breaking NewsD5 specialNewsPoliticsPunjab

ਲਓ ਜੀ! ਗੁਰੂਘਰ ਦੇ ਸਪੀਕਰ ‘ਚੋਂ ਕਿਸਾਨਾਂ ਨੇ ਕਰਤਾ ਵੱਡਾ ਐਲਾਨ, ਅਨਾਊਂਸਮੈਂਟ ਕਰ ਇਕੱਠੇ ਕਰਲੇ ਕਿਸਾਨ

ਪਟਿਆਲਾ : ਕੇਂਦਰ ਸਰਕਾਰ ਵੱਲੋਂ ਪੇਸ ਕੀਤੇ ਗਏ ਤਿੰਨ ਆਰਡੀਨੈਂਸ ਜਿਨਾਂ ਦਾ ਪੰਜਾਬ ਦੇ ਕਿਸਾਨਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਵੀ ਕਿਸਾਨਾਂ ਦੀਆਂ 13 ਜਥੇਬੰਦੀਆਂ ਮਿਲਕੇ ਕੇਂਦਰ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਜਾ ਰਹੇ ਹਨ। ਕਿਸਾਨਾਂ ਨੇ ਸਪੀਕਰ ਰਾਹੀ ਅਨਾਊਸਮੈਂਟ ਕੀਤੀ ਹੈ ਕਿ ਉਹ ਕੇਂਦਰ ਦੀ ਭਾਈਭਾਲ ਪਾਰਟੀ ਅਕਾਲੀ ਦਲ ਦੇ ਕੱਲ੍ਹੇ ਕੱਲ੍ਹੇ ਲੀਡਰ ਦੇ ਘਰ ਦਾ ਘਿਰਾਓ ਕਰਨਗੇ।

🔴 LIVE 🔴 ਸਵੇਰੇ ਸਵੇਰੇ ਆਈ ਵੱਡੀ ਖ਼ਬਰ, ਨਵਜੋਤ ਸਿੱਧੂ ਨੂੰ ਇਕ ਹੋਰ ਝਟਕਾ! Navjot Sidhu | Call- 0175-5000156

ਤੁਹਾਨੂੰ ਅਸੀਂ ਹੁਣ ਇੱਕ ਕਿਸਾਨ ਦੀ ਅਨਾਊਸਮੈਂਟ ਕਰਨ ਦੀ ਵੀਡੀਓ ਸਣਾਉਣ ਜਾ ਰਹੇ ਹਾਂ। ਇਸ ਤੋਂ ਇਲਾਵਾ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਖਿਲਾਫ ਜ਼ੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਦੱਸ ਦਈਏ ਕਿ ਲੰਘੇ ਦਿਨੀਂ ਵੀ ਪੰਜਾਬ ਦੇ ਕਿਸਾਨ ਜਥੇਬੰਦੀਆਂ ਵਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਘਰ ਦਾ ਘਿਰਾਓ ਵੀ ਕੀਤਾ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button