Breaking NewsD5 specialNewsPoliticsPunjab

ਲਓ ਜੀ! ਨਵਜੋਤ ਸਿੰਘ ਸਿੱਧੂ ਦੀ ਹੋਵੇਗੀ ਆਪ ‘ਚ ਐਂਟਰੀ?ਕੇਜਰੀਵਾਲ ਕਰੂ ਸਿੱਧੂ ਦਾ ਸਵਾਗਤ

ਪਟਿਆਲਾ : ਕਰੋੜਾਂ ਰੁਪਏ ਦੇ ਕਥਿਤ ਸਕਾਰਲਰਸ਼ਿਪ ਘੁਟਾਲੇੇ ਦੇ ਦੋਸ਼ਾਂ ‘ਚ ਘਿਰੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਮਾਮਲੇ ‘ਤੇ ਸਿਆਸਤ ਜ਼ੋਰਾਂ ‘ਤੇ ਹੈ। ਇਸ ਸਬੰਧੀ ਜਿਥੇ ਵਿਰੋਧੀ ਧਿਰਾਂ ਵੱਲੋਂ ਸੂਬਾ ਕਾਂਗਰਸ ਸਰਕਾਰ ‘ਤੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ, ਉਥੇ ਵੱਖ ਵੱਖ ਧਿਰਾਂ ਵੱਲੋਂ ਸੜਕਾਂ ‘ਤੇ ਉਤਰਦਿਆਂ ਵਿਰੋਧ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ।

🔴 LIVE 🔴 ਬਾਦਲਾਂ ਦੇ ਇਸ਼ਾਰੇ ‘ਤੇ ਡੇਰਿਆਂ ‘ਚ ਭੇਜੇ ਪਾਵਨ ਸਰੂਪ? | ਮਾਨ ਨੇ ਅਰੂਸਾ ਆਲਮ ਬਾਰੇ ਕਹੀ ਵੱਡੀ ਗੱਲ

ਇਸੇ ਸਿਲਸਿਲੇ ਤਹਿਤ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਣਬੀਰ ਸਿੰਘ ਭੁੱਲਰ ਦੀ ਅਗਵਾਈ ਵਿਚ ‘ਆਪ’ ਕਾਰਕੁੰਨਾਂ ਵੱਲੋਂ ਫ਼ਿਰੋਜ਼ਪੁਰ ਦੇ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।

ਲਓ ਜੀ! ਆਮ ਆਦਮੀ ਪਾਰਟੀ ਦੀ ਬਣੂੰ ਸਰਕਾਰ ! ਰੁੱਸੇ ਆਗੂ ਹੋਣਗੇ ਪਾਰਟੀ ‘ਚ ਸ਼ਾਮਲ? Exclusive interview

ਹੁਣ ਪੰਜਾਬ ਇੰਚਾਰਜ ਜਰਨੈਲ ਸਿੰਘ ਵੱਲੋਂ ਵੀ ਧਰਮਸੋਤ ਬਾਰੇ ਅਹਿਮ ਖੁਲਾਸੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਮੰਤਰੀ ਨੂੰ ਬਚਾਉਣ ‘ਚ ਲੱਗੇ ਹੋਏ ਹਨ। ਉਨ੍ਹਾਂ ਵੱਲੋਂ ਕੇਜਰੀਵਾਲ ਨੂੰ ਦੇਸ਼ ਧ੍ਰੋਹੀ ਕਹਿਣ ‘ਤੇ ਵੀ ਵਿਰੋਧੀਆਂ ਨੂੰ ਜਵਾਬ ਦਿੱਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button