Breaking NewsD5 specialIndiaNewsPoliticsPunjab

ਲਓ ਜੀ ਮੋਰਚਾ ਖ਼ਤਮ ਕਰ ਕੇ ਫਸੇ ਮੁਤਵਾਜ਼ੀ ਜਥੇਦਾਰ (ਵੀਡੀਓ)

ਅੱਜ ਤੋਂ ਸ਼ੁਰੂ ਹੋ ਰਿਹਾ ਹੈ ਸੰਸਦ ਦਾ ਸਰਦ ਰੁੱਤ ਇਜਲਾਸ, ਇਸ ਵਾਰ ਇਜਲਾਸ ‘ਚ ਹੋਣਗੀਆਂ 20 ਬੈਠਕਾਂ। ਲੋਕਸਭਾ ਸਪੀਕਰ ਅੱਜ ਕਰਨਗੇ ਸਾਰੇ ਰਾਜਨੀਤਿਕ ਦਲਾਂ ਦੇ ਆਗੂਆਂ ਨਾਲ ਮੁਲਾਕਾਤ

5 ਸੂਬਿਆਂ ‘ਚ ਹੋਈਆਂ ਵਿਧਾਨਸਭਾ ਚੋਣਾਂ ਦੇ ਅੱਜ ਆਉਣਗੇ ਨਤੀਜੇ, ਕਾਂਗਰਸ ਅਤੇ ਭਾਜਪਾ ‘ਚ ਮੁਖ ਮੁਕਾਬਲਾ। ਕਈ ਦਿੱਗਜਾਂ ਦੀ ਕਿਸਮਤ ਦਾ ਹੋਵੇਗਾ ਫ਼ੈਸਲਾ।

Read Also ਮੁਤਵਾਜ਼ੀ ਜਥੇਦਾਰਾਂ ਖਿਲਾਫ ਹੋਏਗੀ ਕਾਰਵਾਈ ?

ਚੰਡੀਗੜ੍ਹ ‘ਚ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਹੋਵੇਗੀ ਬੈਠਕ। ਮੁੱਖ ਮੰਤਰੀ ਦੀ ਸਿਹਤ ਖਰਾਬ ਹੋਣ ਕਰਕੇ ਸੋਮਵਾਰ ਨੂੰ ਮੁਲਤਵੀ ਕਰ ਦਿੱਤੀ ਸੀ ਬੈਠਕ।

ਗੰਨੇ ਦਾ ਸਹੀ ਮੁੱਲ ਨਾ ਮਿਲਣ, ਕਣਕ ਦੀ ਬਿਜਾਈ ਵਿੱਚ ਦੇਰੀ ਸਹਿਤ ਕਈ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨਗੇ ਕਿਸਾਨ। ਯੂਨੀਅਨ ਵਲੋਂ 17 ਦਸੰਬਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਾ ਹੈੱਡਕੁਆਟਰਾਂ ‘ਤੇ ਧਰਨਾ ਦੇਣ ਦਾ ਐਲਾਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button