Breaking NewsD5 specialNewsPoliticsPunjab

ਲਓ ਜੀ !ਹੁਣ ਯੂਥ ਕਾਂਗਰਸ ਨੇ ਵੀ ਕਰਤਾ ਵੱਡਾ ਐਲਾਨ ! ਹੁਣ ਹਿੱਲੇਗਾ ਦਿੱਲੀ ਦਾ ਸੰਸਦ, ਪੈਣਗੀਆਂ ਮੋਦੀ ਨੂੰ ਭਾਜੜਾਂ !

ਪਟਿਆਲਾ : ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ 3 ਕਿਸਾਨ ਮਾਰੂ ਬਿੱਲਾ ਦਾ ਹਰ ਪਾਸੇ ਵਿਰੋਧ ਹੋ ਰਿਹਾ ਹੈ। ਹਰ ਸਿਆਸੀ ਪਾਰਟੀ ਕਿਸਾਨਾਂ ਦੇ ਹੱਕ ‘ਚ ਉੱਤਰ ਰਹੀ ਹੈ। ਭਾਵੇਂ ਆਪਣਾ ਉਹ ਵੋਟ ਬੈਂਕ ਬਣਾਉਣ ਦੇ ਲਈ ਹੀ ਕਿਸਾਨਾਂ ਦੇ ਨਾਲ ਖੜੀਆਂ ਹੋਣ ਪਰ ਕਿਸਾਨਾਂ ਨੂੰ ਇਨ੍ਹਾਂ ਪਾਰਟੀਆਂ ਵੱਲੋਂ ਸਹਿਯੋਗ ਮਿਲ ਰਿਹਾ ਹੈ।

🔴Live | ਕੀ ਪੁਲੀਸ ਦੇ ਨੋਟਿਸ ‘ਤੇ ਪੇਸ਼ ਹੋਵੇਗਾ ਸੁਮੇਧ ਸੈਣੀ? | ਕਿਸਾਨਾਂ ਨੇ ਨਕਾਰਿਆ ਹਰਸਿਮਰਤ ਬਾਦਲ ਦਾ ਅਸਤੀਫ਼ਾ !

ਬੀਤੀ 20 ਤਾਰੀਕ ਨੂੰ ਕਿਸਾਨਾਂ ਵੱਲੋਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਅਗਵਾਈ ਵਾਲੀ ਅਕਾਲੀ ਭਾਜਪਾ ਸਰਕਾਰ ਦੁਆਰਾ ਦੇਸ਼ ਦੇ ਕਿਸਾਨਾਂ ਨੂੰ ਤਬਾਹ ਕਰਨ ਵਾਲੇ ਖੇਤੀ ਆਰਡੀਨੈਂਸ ਪਾਸ ਕਰਕੇ ਪੰਜਾਬੀ ਕਿਸਾਨਾਂ ਨੂੰ ਦਬਾਉਣ ਦੀ ਸਾਜ਼ਿਸ਼ ਦੇ ਖਿਲਾਫ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਮੂਹ ਯੂਥ ਕਾਂਗਰਸ ਦੇ ਨੁਮਾਇੰਦਿਆਂ ਵੱਲੋਂ ਇੱਕ ਵਿਸ਼ਾਲ ਟਰੈਕਟਰ ਰੈਲੀ ਰਾਹੀਂ ‘ਕਿਸਾਨ ਰੋਸ ਮਾਰਚ’ ਕੱਢਿਆ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button