ਲਓ ਜੀ ਹੁਣ 2 ਤਖਤਾਂ ਦੇ ਜੱਥੇਦਾਰ ਆਹਮੋ-ਸਾਹਮਣੇ !
ਪਟਿਆਲਾ : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ‘ਤੇ ਪੰਜਾਬ ਹਰੇਕ ਸਰਬਪੱਖੀ ਵਿਕਾਸ ਅਤੇ ਹਰ ਖੇਤਰ ਭਾਵੇਂ ਉਹ ਆਰਥਿਤ ਸੁਰਜੀਤੀ, ਬੁਨਿਆਦੀ ਢਾਂਚਾ, ਤਕਨੀਕੀ ਸਿੱਖਿਆ, ਹੁਨਰ ਵਿਕਾਸ, ਸੱਭਿਆਚਾਰਕ ਮਾਮਲੇ ਆਦਿ ਹੋਵੇ ਵਿੱਚ ਤਰੱਕੀ ਅਤੇ ਵਿਕਾਸ ਦੇ ਰਾਹ ‘ਤੇ ਹੈ।
Arvind Kejriwal Live | ਕੇਜਰੀਵਾਲ ਨੇ ਹੁਣ ਫੇਰ ਕੀਤਾ ਵੱਡਾ ਫ਼ੈਸਲਾ, ਨਵਰਾਤਰਿਆਂ ਤੋਂ ਪਹਿਲਾਂ ਜਾਣੋ | Delhi
ਮਨਪ੍ਰੀਤ ਸਿੰਘ ਬਾਦਲ, ਬ੍ਰਹਮ ਮਹਿੰਦਰਾ, ਚਰਨਜੀਤ ਸਿੰਘ ਚੰਨੀ ਅਤੇ ਵਿਜੇ ਇੰਦਰ ਸਿੰਗਲਾ ਨੇ ਵੱਖ ਵੱਖ ਖੇਤਰਾਂ ਵਿੱਚ ਸੂਬਾ ਸਰਕਾਰ ਦੀ ਕਾਰਗੁਜ਼ਾਰੀ ‘ਤੇ ਤਸੱਲੀ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ਜਲਦੀ ਹੀ ਸਥਿਰ ਵਿੱਤੀ ਅਤੇ ਆਰਥਿਕ ਇੱਕਸੁਰਤਾ ਦੇ ਨਾਲ ਦੇਸ਼ ਵਿੱਚ ਇੱਕ ਮੋਹਰੀ ਸੂਬਾ ਬਣ ਕੇ ਉੱਭਰੇਗਾ।
ਲਓ ਜੀ ਹੁਣ 2 ਤਖਤਾਂ ਦੇ ਜੱਥੇਦਾਰਾਂ ‘ਚ ਹੀ ਖੜਕੀ!
ਦੇਸ਼ ਭਰ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਗਿਣਤੀ 114 ਹੋਈ। ਯੂਰੋਪ ਅਤੇ ਤੁਰਕੀ ਤੋਂ ਆਉਣ ਵਾਲੇ ਮੁਸਾਫਰਾਂ ਦੇ ਦਾਖਲੇ ‘ਤੇ ਪਾਬੰਦੀ। ਪੂਰੀ ਦੁਨੀਆਂ ‘ਚ ਕੋਰੋਨਾ ਵਾਇਰਸ ਨੇ ਹੜਕੰਪ ਮਚਾਇਆ ਹੋਇਆ ਹੈ। ਸਿੱਖ ਕੌਮ ਦੇ ਪੰਜਾਬ ਅੰਦਰਲੇ ਤਖ਼ਤਾਂ ਦੇ ਜਥੇਦਾਰ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਭਾਰਤ ਸਰਕਾਰ ਵੱਲੋਂ ਕੋਰੋਨਾ ਵਾਇਰਸ ਕਾਰਨ ਬੰਦ ਕਰਨ ਦੇ ਫੈਸਲੇ ਕਾਰਨ ਆਹਮੋ ਸਾਹਮਣੇ ਆ ਗਏ ਹਨ। ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨਾਲ ਅਸਹਿਮਤੀ ਪ੍ਰਗਟਾਈ।
Raja Warring ਦੇ ਆਪਣੀ ਹੀ ਸਰਕਾਰ ‘ਤੇ ਨਿਸ਼ਾਨੇ! ਲੋਕਾਂ ਤੋਂ ਮੰਗੀ ਮਦਦ, ਕਹਿੰਦਾ- ਆਪਾਂ ਨੂੰ ਹੀ ਸਹੀ ਕਰਨਾ ਪੈਣਾ ਕੰਮ
ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਸੁਖਬੀਰ ਸਿੰਘ ਬਾਦਲ ਤੇ ਤੰਜ ਕਸਦਿਆਂ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਬਿਨਾਂ ਪੜ੍ਹਿਆਂ 10 ਪਾਤਸ਼ਾਹੀਆਂ, 4 ਸਾਹਿਬਜ਼ਾਦਿਆਂ ਅਤੇ 5 ਪਿਆਰਿਆਂ ਦਾ ਨਾਮ ਦੱਸ ਦੇਵੇ ਤਾਂ ਮੈਂ ਯੂ.ਪੀ. ਦੇ ਐਮਐਲਏ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਵਾਂਗਾ।
Breaking-Navjot Sidhu ਦੀ ਵਧੀ ਤਾਕਤ, Raja Warring ਦਾ ਮਿਲਿਆ ਸਾਥ!
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਜਥੇਦਾਰ ਮੱਖਣ ਸਿੰਘ ਨੰਗਲ ਦੇ ਘਰ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਸੁਖਬੀਰ ਸਿੰਘ ਬਾਦਲ ਨੂੰ ਕਿਸੇ ਵੀ ਟੀਵੀ ਚੈਨਲ ਰਾਹੀਂ ਸਿੱਧੀ ਬਹਿਸ ਕਰਨ ਦੀ ਚੁਣੌਤੀ ਦਿੰਦਿਆਂ ਆਖਿਆ ਕਿ ਸੁਖਬੀਰ ਬਾਦਲ ਪੰਜਾਬ ਵਾਸੀਆਂ ਦੇ ਕਰਵਾਏ ਕੰਮਾਂ ਦੀ ਸੂਚੀ ਪੇਸ਼ ਕਰੇਗਾ ਤਾਂ ਮੇਰੇ ਵਲੋਂ ਕਰਵਾਏ ਕੰਮਾਂ ਦੀ ਗਿਣਤੀ ਉਸ ਤੋਂ ਕਈ ਗੁਣਾ ਵੱਧ ਹੋਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.