Breaking NewsD5 specialIndiaNewsPoliticsPunjab

ਲਓ ਜੀ ਹੋ ਗਿਆ ਵੱਡਾ ਧਮਾਕਾ, ਰਲ ਗਏ ਜਾਖੜ ‘ਤੇ ਢੀਂਡਸਾ, ਕਾਂਗਰਸ ਕਰੇਗੀ ਢੀਂਡਸਾ ਦੀ ਮਦਦ!

ਸੰਗਰੂਰ : ਢੀਂਡਸਾ ਅਤੇ ਅਕਾਲੀ ਦਲ ਵੱਲੋਂ ਇਕ ਦੂੱਜੇ ‘ਤੇ ਇਲਜ਼ਾਮ ਤੇਜ ਅਤੇ ਤਿੱਖੇ ਹੁੰਦੇ ਜਾ ਰਹੇ ਹਨ। ਹੁਣ ਇਸ ‘ਚ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਪਿਸਦੇ ਨਜ਼ਰ ਆ ਰਹੇ ਹਨ। ਦਰਅਸਲ ਅਕਾਲੀ ਦਲ ਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਇਲਜ਼ਾਮ ਨੇ ਕਿ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੇ ਵੱਲੋਂ ਢੀਂਡਸਾ ਪਰਿਵਾਰ ਦੀ ਮਦਦ ਦਾ ਖੁੱਲ੍ਹਾ ਐਲਾਨ ਕੀਤਾ ਗਿਆ। ਇੰਨ੍ਹਾਂ ਹੀ ਨਹੀਂ ਜਾਖੜ ਨੇ ਤਾਂ ਆਮ ਆਦਮੀ ਪਾਰਟੀ ਨੂੰ ਵੀ ਅਪੀਲ ਕੀਤੀ ਹੈ ਕਿ ਢੀਂਡਸਾ ਪਰਿਵਾਰ ਦੀ ਮਦਦ ਕੀਤੀ ਜਾਵੇ।

ਲਓ ਜੀ ਹੋ ਗਿਆ ਵੱਡਾ ਧਮਾਕਾ, ਰਲ ਗਏ ਜਾਖੜ ‘ਤੇ ਢੀਂਡਸਾ, ਕਾਂਗਰਸ ਕਰੇਗੀ ਢੀਂਡਸਾ ਦੀ ਮਦਦ!

ਜਿਸ ਤੋਂ ਸਾਫ ਹੈ ਢੀਂਡਸਾ ਕਾਂਗਰਸ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਹਨ। ਦਰਅਸਲ ਅਕਾਲੀ ਦਲ ਦੀ ਸੰਗਰੂਰ ‘ਚ ਵੱਡੀ ਰੈਲੀ ਹੈ। ਇਸ ਰੈਲੀ ਨੂੰ ਅਕਾਲੀ ਦਲ ਵੱਡੇ ਪੱਧਰ ‘ਤੇ ਕਰ ਰਿਹਾ ਹੈ ਅਤੇ ਇਸ ਰੈਲੀ ਨੂੰ ਲੋਕ ਢੀਂਡਸਾ ਪਰਿਵਾਰ ਦੇ ਖਿਲਾਫ ਸ਼ਕਤੀ ਪ੍ਰਦਰਸ਼ਨ ਦੇ ਰੂਪ ਵਜੋ ਦੇਖ ਰਹੇ ਹਨ। ਇਸ ਰੈਲੀ ਦੀਆਂ ਤਿਆਰੀਆਂ ‘ਤੇ ਹੀ ਪੁੱਜੇ ਮਲੂਕਾ ਨੇ ਇਹ ਵੱਡੇ ਇਲਜ਼ਾਮ ਲਗਾਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button