Breaking NewsD5 specialNewsPoliticsPunjab

ਲਓ ਹੁਣ ਆਹ ਬੀਜੇਪੀ ਲੀਡਰ ਨੇ ਲਿਆ ਪੁੱਠਾ ਪੰਗਾ,ਕਿਸਾਨਾਂ ਨੂੰ ਕਹਿ ਬੈਠਾ ਅਜਿਹੀ ਗੱਲ?

ਨਵਾਂ ਸ਼ਹਿਰ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਲੈ ਕੇ ਪੰਜਾਬ ਬੰਦ ਦੌਰਾਨ ਬੀਤੇ ਦਿਨ ਨਵਾਂਸ਼ਹਿਰ ਦੇ ਗੜਸ਼ੰਕਰ ਰੋਡ ‘ਤੇ ਕਿਸਾਨਾਂ ਵੱਲੋਂ ਚੱਕਾ ਜਾਮ ਕਰਨ ਲਈ ਇਕੱਠ ਕੀਤਾ ਗਿਆ। ਜਾਮ ਲਗਾਉਣ ਤੋਂ ਪਹਿਲਾਂ ਕਿਸਾਨਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਜਾਮ ‘ਤੇ ਬੈਠ ਗਏ। ਇਸ ਜਾਮ ‘ਚ ਜ਼ਿਲ੍ਹਾ ਨਵਾਂਸ਼ਹਿਰ ਦੀ ਵੱਖ ਵੱਖ ਕਿਸਾਨ ਜਥੇਬੰਦੀਆਂ ਨੇ ਹਿੱਸਾ ਲਿਆ ਅਤੇ ਵੱਖ ਵੱਖ ਕਿਸਾਨਾਂ ਵੱਲੋਂ ਸੰਬੋਧਨ ਵੀ ਕੀਤਾ ਗਿਆ।

🔴LIVE🔴ਬੀਜੇਪੀ ਦੇ ਲੀਡਰਾਂ ਨੇ ਕਿਸਾਨ ਕਰਤੇ ਬਾਗੋ-ਬਾਗ!ਅਮਿਤ ਸ਼ਾਹ ਤੇ ਜੇਪੀ ਨੱਢਾ ਕਰਵਾਉਣਗੇ ਖੇਤੀ ਕਾਨੂੰਨ ਰੱਦ ?

ਇਸ ਰੋਸ਼ ਪ੍ਰਦਰਸ਼ਨ ਤਹਿਤ ਪੁਲਿਸ ਵੱਲੋਂ ਸੁਰੱਖਿਆ ਦੇ ਉਚਿਤ ਪ੍ਰਬੰਧ ਕੀਤੇ ਗਏ ਹਨ। ਉਥੇ ਹੀ ਮੈਡੀਕਲ ਸਹੂਲਤ ਲਈ ਐਬੂਲੈਂਸ ਦਾ ਪ੍ਰਬੰਧ ਕੀਤਾ ਗਿਆ ਸੀ। ਇਸ ਧਰਨੇ ‘ਚ ਸ਼ਾਮਿਲ ਹੋਈਆਂ ਕਿਸਾਨ ਔਰਤਾਂ ਨੇ ਵੀ ਕੇਂਦਰ ਸਰਕਾਰ ਦੇ ਖਿਲਾਫ਼ ਆਪਣਾ ਗੁੱਸਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਇਨ੍ਹਾਂ ਕਾਲੇ ਕਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਔਰਤਾਂ ਨੂੰ ਇਸ ਅੰਦੋਲਨ ‘ਚ ਜਿੱਥੇ ਤੱਕ ਜਾਣਾ ਪਏ ਉਹ ਉਦੋਂ ਤੱਕ ਪਿੱਛੇ ਨਹੀਂ ਹੱਟਣਗੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button