IndiaTop News

ਲਖੀਮਪੁਰ ਖੀਰੀ : ਦੋ ਸਕੀਆਂ ਭੈਣਾਂ ਦੇ ਕਤਲ ਮਾਮਲੇ ‘ਚ 6 ਦੋਸ਼ੀ ਗ੍ਰਿਫ਼ਤਾਰ

ਲਖਨਊ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ‘ਚ 2 ਸਕੀਆਂ ਭੈਣਾਂ ਦੀਆਂ ਲਾਸ਼ਾਂ ਇਕ ਦਰੱਖਤ ‘ਤੇ ਲਟਕੀਆਂ ਮਿਲਣ ਤੋਂ ਬਾਅਦ ਪੂਰੇ ਇਲਾਕੇ ‘ਚ ਸਨਸਨੀ ਫੈਲ ਗਈ। ਇਹ ਮਾਮਲਾ ਲਖੀਮਪੁਰ ਖੀਰੀ ਦੇ ਨਿਘਾਸਨ ਕੋਤਵਾਲੀ ਦਾ ਹੈ।

BMW ਦੇ ਪਲਾਂਟ ਦਾ ਅਸਲ ਸੱਚ! ਖੁੱਲ੍ਹੇ ਸਰਕਾਰ ਦੇ ਕੱਚੇ ਚਿੱਠੇ? ਮਾਨ ਮੰਗੂ ਜਨਤਾਂ ਤੋਂ ਮੁਆਫੀ!

ਇਸ ਮਾਮਲੇ ‘ਚ ਮ੍ਰਿਤਕਾਂ ਦੀ ਮਾਂ ਨੇ ਦੋਸ਼ ਲਗਾਇਆ ਹੈ ਕਿ ਮੇਰੀਆਂ ਧੀਆਂ ਨੂੰ ਅਗਵਾ ਕਰਨ ਤੋਂ ਬਾਅਦ ਜਬਰ-ਜਨਾਹ ਕਰਕੇ ਕਤਲ ਕੀਤਾ ਗਿਆ, ਜਿਸ ਤੋਂ ਬਾਅਦ ਦੋਹਾਂ ਦੀਆਂ ਲਾਸ਼ਾਂ ਦਰੱਖਤ ਨਾਲ ਲਟਕੀਆਂ ਮਿਲੀਆਂ। ਇਸ ਮਾਮਲੇ ‘ਚ ਪੁਲਿਸ ਨੇ ਕਾਰਵਾਈ ਕਰਦਿਆਂ 6 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button