Breaking NewsD5 specialIndiaNewsTop News

ਲਖੀਮਪੁਰ ਹਿੰਸਾ ਮਾਮਲੇ ‘ਤੇ SC ਦੀ ਫਟਕਾਰ, ‘UP ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਤੋਂ ਸੰਤੁਸ਼ਟ ਨਹੀਂ’

ਨਵੀਂ ਦਿੱਲੀ : ਲਖੀਮਪੁਰ ਖੀਰੀ ਮਾਮਲੇ ‘ਤੇ ਅੱਜ ਸ਼ੁੱਕਰਵਾਰ ਨੂੰ ਸੁਪ੍ਰੀਮ ਕੋਰਟ ‘ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਸੁਪ੍ਰੀਮ ਕੋਰਟ ਨੇ ਕਿਹਾ ਕਿ ਉਹ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਜਾਂਚ ‘ਚ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਤੋਂ ਸੰਤੁਸ਼ਟ ਨਹੀਂ ਹੈ।

Lakhimpur Kheri News : Rakesh Tikait ਨੇ ਖੋਲ੍ਹੀ MSP ਦੀ ਪੋਲ, ਮੰਡੀਆਂ ‘ਚ ਨਹੀਂ ਪਹੁੰਚ ਰਹੀ ਫਸਲ ||

ਮਾਮਲੇ ਦੀ ਅਗਲੀ ਸੁਣਵਾਈ 20 ਅਕਤੂਬਰ ਨੂੰ ਹੋਵੇਗੀ। ਸੁਪਰੀਮ ਕੋਰਟ ਨੇ ਪੁੱਛਿਆ ਮਾਮਲਾ ਜਦੋਂ 302 ਦਾ ਹੈ ਤਾਂ ਗ੍ਰਿਫਤਾਰੀ ਹੁਣ ਤੱਕ ਕਿਉਂ ਨਹੀਂ ਹੋਈ। ਦੱਸਣਯੋਗ ਹੈ ਕਿ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਅੱਜ ਕ੍ਰਾਈਮ ਬ੍ਰਾਂਚ ‘ਚ ਪੁੱਛਗਿਛ ਲਈ ਬੁਲਾਇਆ ਸੀ ਉਹ ਨਹੀਂ ਪਹੁੰਚਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button