Breaking NewsD5 specialIndiaNewsTop News

ਲਖੀਮਪੁਰ ਹਿੰਸਾ ਮਾਮਲੇ ਨੂੰ ਲੈ ਕੇ ਰਾਸ਼ਟਰਪਤੀ ਨੂੰ ਮਿਲੇਗਾ ਕਾਂਗਰਸੀ ਵਫ਼ਦ, ਰਾਹੁਲ – ਪ੍ਰਿਅੰਕਾ ਵੀ ਸ਼ਾਮਿਲ

ਲਖੀਮਪੁਰ ਖੀਰੀ :  ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਪਾਰਟੀ ਦਾ ਵਫ਼ਦ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਤੇ ਬੁੱਧਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲੇਗਾ ਅਤੇ ਘਟਨਾ ਦੇ ਤੱਥਾਂ ਬਾਰੇ ਉਨ੍ਹਾਂ ਨੂੰ ਮੰਗ ਪੱਤਰ ਸੌਂਪੇਗਾ।

ਚੜੂਨੀ ਦੀ ਯੋਗੀ ਨੂੰ ਸਖਤ ਚੇਤਾਵਨੀ, ਕਿਸਾਨ ਮੋਰਚਾ ਕਰੇਗਾ ਆਹ ਕੰਮ, ਸਰਕਾਰ ਨੂੰ ਪਈਆਂ ਭਾਜੜਾਂ ! D5 Channel Punjabi

ਸੂਤਰਾਂ ਨੇ ਦੱਸਿਆ ਕਿ ਰਾਹੁਲ ਗਾਂਧੀ ਤੋਂ ਇਲਾਵਾ ਕਾਂਗਰਸ ਦੇ ਸੱਤ ਮੈਂਬਰੀ ਵਫ਼ਦ ਵਿੱਚ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ, ਸੀਨੀਅਰ ਨੇਤਾ ਏਕੇ ਐਂਟਨੀ, ਗੁਲਾਮ ਨਬੀ ਆਜ਼ਾਦ, ਲੋਕ ਸਭਾ ਵਿੱਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ, ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਸ਼ਾਮਲ ਹੋਣਗੇ। ਕਾਂਗਰਸ ਸੂਤਰਾਂ ਨੇ ਦੱਸਿਆ ਕਿ ਪਾਰਟੀ ਦਾ ਵਫਦ ਬੁੱਧਵਾਰ ਨੂੰ ਸਵੇਰੇ 11.30 ਵਜੇ ਰਾਸ਼ਟਰਪਤੀ ਨੂੰ ਮਿਲੇਗਾ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button