Breaking NewsD5 specialIndiaNewsTop News

ਲਾਠੀਆਂ, ਲੋਹੇ ਦੀਆਂ ਰਾਡਾਂ ਨਾਲ ਅਨਾਜ ਮੰਡੀ ਕਰਨਾਲ ਪਹੁੰਚੇ ਕੁਝ ਸ਼ਰਾਰਤੀ ਅਨਸਰ : ਜ਼ਿਲ੍ਹਾ ਪ੍ਰਸ਼ਾਸਨ

ਕਰਨਾਲ : ਕਰਨਾਲ ‘ਚ ਕਿਸਾਨਾਂ ਦੀ ਮਹਾ ਪੰਚਾਇਤ ਹੋ ਰਹੀ ਹੈ। ਕਿਸਾਨਾਂ ਦੇ ਵਫ਼ਦ ਦੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਵੀ ਚੱਲ ਰਹੀ ਹੈ। ਉੱਥੇ ਹੀ ਕਰਨਾਲ ਦੇ ਆਈ.ਜੀ.ਪੀ. ਦਾ ਕਹਿਣਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਸ਼ਰਾਰਤੀ ਅਨਸਰ ਲਾਠੀਆਂ, ਲੋਹੇ ਦੀਆਂ ਰਾਡਾਂ ਨਾਲ ਅਨਾਜ ਮੰਡੀ, ਕਰਨਾਲ ਪਹੁੰਚੇ ਸਨ, ਨੂੰ ਮੀਟਿੰਗ ਵਾਲੀ ਥਾਂ ਤੋਂ ਚਲੇ ਜਾਣ ਲਈ ਕਿਹਾ ਜਾਵੇ।

ਕਿਸਾਨਾਂ ਨੇ ਘੇਰ ਲਿਆ ਕਾਂਗਰਸੀ ਮੰਤਰੀ, ਰੱਖੀ ਨਵੀਂ ਮੰਗ, ਦਿੱਤੀ ਚੇਤਾਵਨੀ ! D5 Channel Punjabi

ਪ੍ਰਸ਼ਾਸਨ ਦਾ ਕਹਿਣਾ ਹੈ ਕਿ ਅਜਿਹਾ ਲਗਦਾ ਹੈ ਕਿ ਸ਼ਰਾਰਤੀ ਅਨਸਰ ਕਿਸਾਨ ਆਗੂਆਂ ਦੀ ਨਹੀਂ ਸੁਣ ਰਹੇ। ਜ਼ਿਕਰਯੋਗ ਹੈ ਕਿ ਪ੍ਰਸ਼ਾਸਨ ਦੇ ਵਲੋਂ ਅਜਿਹੇ ਲੋਕਾਂ ਨੂੰ ਕਾਨੂੰਨ ਨਾ ਤੋੜਨ ਦੀ ਚਿਤਾਵਨੀ ਦਿੱਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button