PunjabTop News

ਲਾਡੋਵਾਲ ਸਮੇਤ ਚਾਰ ਟੋਲ ਬੰਦ ਕਰਨ ਵਿਰੁੱਧ NHAI ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਲਾਡੋਵਾਲ ਸਮੇਤ ਚਾਰ ਟੋਲ ਬੰਦ ਕਰਨ ਵਿਰੁੱਧ NHAI ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਹਾਈਕੋਰਟ ਨੇ ਪੰਜਾਬ ਦੇ ਐਡਵੋਕੇਟ ਜਨਰਲ ਨੂੰ 10 ਜੁਲਾਈ ਨੂੰ ਮਾਮਲੇ ਦੀ ਅਗਲੀ ਸੁਣਵਾਈ ‘ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।ਐੱਨ.ਐੱਚ.ਏ.ਆਈ ਨੇ ਕਿਹਾ ਕਿ ਵਾਰ-ਵਾਰ ਟੋਲ ਪਲਾਜ਼ਿਆਂ ‘ਤੇ ਕਬਜ਼ਾ ਕਰਕੇ ਉਨ੍ਹਾਂ ਨੂੰ ਬੰਦ ਕੀਤਾ ਜਾ ਰਿਹਾ ਹੈ।ਇਸ ਧਰਨੇ ਵਿੱਚ ਸੂਬਾ ਸਰਕਾਰ ਦੇ ਮੰਤਰੀ ਵੀ ਸ਼ਾਮਲ ਹਨਇਸ ਤਰ੍ਹਾਂ ਟੋਲ ਬੰਦ ਕਰਕੇ ਨਾ ਸਿਰਫ਼ ਕਾਨੂੰਨ ਵਿਵਸਥਾ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ, ਸਗੋਂ ਮਾਲੀਏ ਦਾ ਵੀ ਨੁਕਸਾਨ ਹੋ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button